ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ SC 'ਚ ਤੀਜੇ ਦਿਨ ਵੀ ਸੁਪਰੀਮ ਸੁਣਵਾਈ
By Azad Soch
On
New Delhi, 20 DEC,2024,(Azad Soch News):- ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ (Khanuri Border) 'ਤੇ ਪਿਛਲੇ 25 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ (Farmer Leader Jagjit Dallewal) ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ 20 ਦਸੰਬਰ ਲਗਾਤਾਰ ਤੀਜੇ ਦਿਨ ਸੁਣਵਾਈ ਹੋਵੇਗੀ, ਇਸ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੇ ਬਲੱਡ ਟੈਸਟ, ਸੀਟੀ ਸਕੈਨ ਅਤੇ ਕੈਂਸਰ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇਗੀ, ਸੁਣਵਾਈ ਦੁਪਹਿਰ 12:30 ਵਜੇ ਸ਼ੁਰੂ ਹੋਵੇਗੀ।
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...