ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਦੋ ਦਿਨ ਲਈ ਵਧਾਇਆ

ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਦੋ ਦਿਨ ਲਈ ਵਧਾਇਆ

New Delhi,26,MARCH,2025,(Azad Soch News):-   ਦਿੱਲੀ ਵਿਧਾਨ ਸਭਾ (Delhi Legislative Assembly) ਦੇ ਬਜਟ ਸੈਸ਼ਨ ਦੀ ਕਾਰਵਾਈ ਹੁਣ ਦੋ ਦਿਨਾਂ ਲਈ ਵਧਾ ਦਿੱਤੀ ਗਈ ਹੈ,ਹੁਣ ਸਦਨ ਦੀ ਕਾਰਵਾਈ 2 ਅਪ੍ਰੈਲ ਤੱਕ ਜਾਰੀ ਰਹੇਗੀ,ਇਸ ਤੋਂ ਇਲਾਵਾ, ਆਮ ਆਦਮੀ ਪਾਰਟੀ ਨੇ ਵਿਧਾਇਕ ਮੁਕੇਸ਼ ਅਹਲਾਵਤ ਨੂੰ ਦਿੱਲੀ ਵਿਧਾਨ ਸਭਾ ਵਿੱਚ ਡਿਪਟੀ ਲੀਡਰ, ਵਿਧਾਇਕ ਸੰਜੀਵ ਝਾਅ ਨੂੰ ਚੀਫ਼ ਵ੍ਹਿਪ ਅਤੇ ਵਿਧਾਇਕ ਜਰਨੈਲ ਸਿੰਘ ਨੂੰ 'ਆਪ' ਵਿਧਾਇਕ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, 71 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ  ਮੁੱਖ ਮੰਤਰੀ ਭਗਵੰਤ ਸਿੰਘ...
ਪੰਜਾਬ ਵਿੱਚ ਤਾਪਮਾਨ 37.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਸਰਕਾਰ ਨੂੰ ਪੁਲਿਸ ਭਰਤੀ ਵਿੱਚ ਅਗਨੀਵੀਰ ਨੂੰ 20 ਫੀਸਦੀ ਰਾਖਵਾਂਕਰਨ ਦੇਣ ਦੇ ਨਿਰਦੇਸ਼ ਦਿੱਤੇ
ਸ਼ਨੀਵਾਰ ਨੂੰ ਅਮਰੀਕਾ ਦੇ 50 ਰਾਜਾਂ ਵਿੱਚ 1,200 ਤੋਂ ਵੱਧ ਥਾਵਾਂ 'ਤੇ ਹਜ਼ਾਰਾਂ ਲੋਕ "ਹੈਂਡਸ ਆਫ!" ਮੁਹਿੰਮ ਹੇਠ ਸੜਕਾਂ 'ਤੇ ਉਤਰ ਆਏ
ਕਈ ਰੋਗਾਂ ਨੂੰ ਦੂਰ ਕਰਦੀ ਹੈ ਨਾਸ਼ਪਾਤੀ
ਵਕਫ਼ ਸੋਧ ਐਕਟ, 2025 ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਮਨਜ਼ੂਰੀ ਮਿਲ ਗਈ
ਸਿੱਖ ਯੋਧੇ ਹਰੀ ਸਿੰਘ ਨਲੂਆ ਉਤੇ ਬਣੇਗੀ ਬਾਲੀਵੁੱਡ ਫਿਲਮ