ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ‘ਆਮ ਆਦਮੀ ਪਾਰਟੀ’ ਆਗੂ ਸਤੇਂਦਰ ਜੈਨ ਵਿਰੁਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿਤੀ
By Azad Soch
On

New Delhi,19,FEB,2025,(Azad Soch News):- ਰਾਸ਼ਟਰਪਤੀ ਦ੍ਰੌਪਦੀ ਮੁਰਮੂ (President Draupadi Murmu) ਨੇ ਆਮ ਆਦਮੀ ਪਾਰਟੀ (ਆਪ) (Aam Aadmi Party (AAP)) ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ’ਤੇ ਮਨੀ ਲਾਂਡਰਿੰਗ (Money Laundering) ਦੇ ਮਾਮਲੇ ’ਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿਤੀ ਹੈ। ਦਿੱਲੀ ਦੇ 60 ਸਾਲ ਦੇ ਸਾਬਕਾ ਸਿਹਤ ਮੰਤਰੀ ਵਿਰੁਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 218 ਤਹਿਤ ਮਨਜ਼ੂਰੀ ਮੰਗੀ ਗਈ ਸੀ।
Latest News

04 Aug 2025 09:39:53
New Delhi,04,AUG,2025,(Azad Soch News):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ (Rahul Gandhi)...