ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ,ਚੋਣਾਂ ਵਿਚ 1.50 ਕਰੋੜ ਵੋਟਰ ਕਰਨਗੇ ਫ਼ੈਸਲਾ
By Azad Soch
On

New Delhi, 5 February 2025,(Azad Soch News):- ਦਿੱਲੀ ਵਿਧਾਨ ਸਭਾ ਚੋਣਾਂ (2025 Delhi Assembly Elections 2025) ਲਈ ਅੱਜ ਵੋਟਿੰਗ ਹੋ ਰਹੀ ਹੈ, ਜਿਸ ਵਿੱਚ 1.55 ਕਰੋੜ ਲੋਕ ਆਪਣੀ ਵੋਟ ਪਾਉਣਗੇ,ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ,ਚੋਣਾਂ ਲਈ ਕਈ ਸੁਰੱਖਿਆ ਉਪਾਅ ਕੀਤੇ ਗਏ ਹਨ, ਜਿਸ ਵਿੱਚ 220 ਕੰਪਨੀਆਂ ਦੇ ਅਰਧ ਸੈਨਿਕ ਬਲ, 35,626 ਪੁਲਿਸ ਕਰਮਚਾਰੀ ਅਤੇ 19,000 ਹੋਮ ਗਾਰਡ ਸ਼ਾਮਲ ਹਨ,ਇਸ ਚੋਣ ਵਿੱਚ ਆਮ ਆਦਮੀ ਪਾਰਟੀ (ਆਪ), ਭਾਜਪਾ ਅਤੇ ਕਾਂਗਰਸ ਵਿਚਕਾਰ ਸਖ਼ਤ ਮੁਕਾਬਲਾ ਹੈ, ਅਤੇ ਨਤੀਜਿਆਂ ਦੀ ਗਿਣਤੀ 8 ਫਰਵਰੀ ਨੂੰ ਕੀਤੀ ਜਾਵੇਗੀ
Related Posts
Latest News
.jpeg)
04 May 2025 19:09:40
ਚੰਡੀਗੜ੍ਹ, 4 ਮਈ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ...