ਦੇਵ ਖਰੌੜ ਆਪਣੀ ਨਵੀਂ ਫਿਲਮ 'ਡਾਕੂਆਂ ਦਾ ਮੁੰਡਾ 3' ਨੂੰ ਲੈ ਕੇ ਮੁੜ ਕਾਫ਼ੀ ਚਰਚਾ ਦਾ ਕੇਂਦਰ ਬਣੇ ਹੋਏ ਹਨ
By Azad Soch
On

Chandigarh,18,APRIL,2025,(Azad Soch News):- ਪਾਲੀਵੁੱਡ ਦੇ ਐਕਸ਼ਨ ਮੈਨ ਦੇਵ ਖਰੌੜ ਆਪਣੀ ਨਵੀਂ ਫਿਲਮ 'ਡਾਕੂਆਂ ਦਾ ਮੁੰਡਾ 3' ਨੂੰ ਲੈ ਕੇ ਇੰਨੀ ਦਿਨੀ ਮੁੜ ਕਾਫ਼ੀ ਚਰਚਾ ਦਾ ਕੇਂਦਰ ਬਣੇ ਹੋਏ ਹਨ, ਜਿੰਨਾਂ ਵੱਲੋਂ ਆਪਣੀ ਇਸ ਨਵੀਂ ਅਤੇ ਬਹੁ-ਚਰਚਿਤ ਫ਼ਿਲਮ ਦੀ ਨਵੀਂ ਝਲਕ ਰਿਵੀਲ ਕਰ ਦਿੱਤੀ ਗਈ ਹੈ , ਜੋ ਜਲਦ ਦੇਸ਼ ਵਿਦੇਸ਼ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। 'ਜੀ ਸਟੂਡਿਓਜ਼ ਅਤੇ ਡ੍ਰੀਮ ਰਿਐਲਟੀ ਮੂਵੀਜ਼ ਵੱਲੋ ਪ੍ਰਸਤੁਤ ਕੀਤੀ ਜਾ ਰਹੀ ਉਕਤ ਫ਼ਿਲਮ ਦਾ ਲੇਖ਼ਣ ਨਰਿੰਦਰ ਅੰਬਰਸਰੀਆ, ਜਦਕਿ ਨਿਰਦੇਸ਼ਨ ਹੈਪੀ ਰੋਡੇ ਦੁਆਰਾ ਅੰਜ਼ਾਮ ਦਿੱਤਾ ਗਿਆ ਹੈ, ਜੋ ਹਾਲ ਹੀ ਦੇ ਵਿੱਚ ਰਿਲੀਜ਼ ਹੋਈ ਫ਼ਿਲਮ 'ਰੋਡੇ ਕਾਲਜ' ਦਾ ਨਿਰਦੇਸ਼ਨ ਕਰ ਵੀ ਪਾਲੀਵੁੱਡ (Pollywood) ਗਲਿਆਰਿਆ ਵਿੱਚ ਚੋਖੀ ਭੱਲ ਸਥਾਪਿਤ ਕਰ ਚੁੱਕੇ ਹਨ।
Related Posts
Latest News
3353544.jpg)
30 Apr 2025 05:21:18
ਆਸਾ ਮਹਲਾ ੫
॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ...