ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 

ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 

Chandigarh,28,APRIL,2025,(Azad Soch News):- ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣਨ ਜਾ ਰਹੀ ਹੈ,ਇਹ ਫਿਲਮ ਅਗਲੇ ਦਿਨੀ ਆਯੋਜਿਤ ਹੋਣ ਜਾ ਰਹੇ ਇਸ ਸਮਾਰੋਹ ਦੌਰਾਨ ਦਿਖਾਈ ਜਾਵੇਗੀ,ਬਨੇਰੇ ਪਿੰਡ ਆਲੇ ਪ੍ਰੋਡੋਕਸ਼ਨ ਦੇ ਬੈਨਰ ਹੇਠ ਬਣਾਈ ਗਈ ਅਤੇ ਟੀਮ ਬਿਨੈ ਜੌਰਾ ਦੀ ਇਨ ਹਾਊਸ ਅਸੋਸੀਏਸ਼ਨ ਅਧੀਨ ਪ੍ਰਸਤੁਤ ਕੀਤੀ ਜਾ ਰਹੀ ਇਸ ਮੰਨੋਰੰਜਕ, ਡਰਾਮਾ ਅਤੇ ਸੰਦੇਸ਼ਮਕ ਫ਼ਿਲਮ ਦਾ ਨਿਰਦੇਸ਼ਨ ਨੌਜਵਾਨ ਫ਼ਿਲਮਕਾਰ ਫਤਹਿ ਦੁਆਰਾ ਕੀਤਾ ਗਿਆ ਹੈ, ਜੋ ਅਪਣੀ ਇਸ ਭਾਵਪੂਰਨ ਫ਼ਿਲਮ ਨਾਲ ਪਾਲੀਵੁੱਡ (Pollywood) ਵਿੱਚ ਇਕ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ। 

Advertisement

Latest News

ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ ਜਲੰਧਰ ਦਿਹਾਤੀ ਪੁਲਿਸ ਵੱਲੋਂ ਮੁਕਾਬਲੇ ਦੌਰਾਨ ਖ਼ਤਰਨਾਕ ਅਪਰਾਧੀ ਗ੍ਰਿਫ਼ਤਾਰ
ਜਲੰਧਰ, 1 ਮਈ : ਨਸ਼ਾ ਤਸਕਰੀ ਅਤੇ ਅਪਰਾਧਿਕ ਤੱਤਾਂ ਵਿਰੁੱਧ ਚੱਲ ਰਹੀ ਰੋਕਥਾਮ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ...
ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ
ਸੂਬੇ ਵਿੱਚ ਪਸ਼ੂਧਨ ਨੂੰ ਹੁਲਾਰਾ ਦੇਣ ਲਈ ਕੇਰਲਾ ਦੇ ਫ੍ਰੋਜ਼ਨ ਸੀਮਨ ਅਤੇ ਬਾਇਓਟੈਕ ਨਵੀਨਤਾਵਾਂ ‘ਤੇ ਪੰਜਾਬ ਦਾ ਧਿਆਨ
ਹਥਿਆਰ ਤਸਕਰੀ ਮਾਮਲੇ ਵਿੱਚ ਫਰਾਰ ਮੁਲਜ਼ਮ ਦੀ ਭਾਲ ਕਰਦਿਆਂ ਅੰਮ੍ਰਿਤਸਰ ਸਥਿਤ ਉਸਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ
ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ
ਬੀ.ਬੀ.ਐਮ.ਬੀ. ਦਾ ਫੈਸਲਾ ਪੰਜਾਬ ਨਾਲ ਧੱਕਾ, ਪੰਜਾਬੀਆਂ ਖਿਲਾਫ਼ ਡੂੰਘੀ ਸਾਜਿਸ਼ : ਡਾ. ਰਾਜ ਕੁਮਾਰ ਚੱਬੇਵਾਲ