ਅਦਾਕਾਰ ਸਲਮਾਨ ਖਾਨ ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ
By Azad Soch
On

New Mumbai,19 Sep,2024,(Azad Soch News):- ਅਦਾਕਾਰ ਸਲਮਾਨ ਖਾਨ (Actor Salman Khan) ਦੇ ਪਿਤਾ ਅਤੇ ਲੇਖਕ ਸਲੀਮ ਖਾਨ ਨੂੰ ਇੱਕ ਔਰਤ ਨੇ ਧਮਕੀ ਦਿੱਤੀ ਹੈ,ਬੁੱਧਵਾਰ ਸਵੇਰੇ ਜਦੋਂ ਸਲੀਮ ਖਾਨ ਕਾਰਟਰ ਰੋਡ 'ਤੇ ਸਵੇਰ ਦੀ ਸੈਰ ਕਰਨ ਗਏ ਸਨ ਤਾਂ ਇਕ ਔਰਤ ਬਾਈਕ 'ਤੇ ਇਕ ਆਦਮੀ ਦੇ ਨਾਲ ਆਈ ਅਤੇ ਕਿਹਾ- ਸਾਵਧਾਨ ਰਹੋ ਨਹੀਂ ਤਾਂ ਮੈਂ ਲਾਰੈਂਸ ਨੂੰ ਦੱਸ ਦਵਾਂਗੀ? ਬਾਦਰਾ ਥਾਣਾ ਪੁਲਿਸ (Badra Police Station) ਨੇ ਮਾਮਲਾ ਦਰਜ ਕਰ ਲਿਆ ਹੈ,ਪੁਲਿਸ ਨੇ ਇੱਕ ਸ਼ੱਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
Latest News
.jpeg)
16 Mar 2025 19:45:42
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ...