ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਈ ਅਦਾਕਾਰਾ ਨੀਰੂ ਬਾਜਵਾ
By Azad Soch
On

Amritsar Sahib,18 March,2024,(Azad Soch News):- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੱਜ ਸ੍ਰੀ ਹਰਿਮੰਦਰ ਸਾਹਿਬ ਜੀ (Shri Harmandir Sahib Ji) ਵਿਖੇ ਨਤਮਸਤਕ ਹੋਈ,ਨੀਰੂ ਬਾਜਵਾ ਅੰਮ੍ਰਿਤ ਵੇਲੇ ਮੱਥਾ ਟੇਕਣ ਪੁੱਜੀ ਸੀ,ਨੀਰੂ ਬਾਜਵਾ ਨੇ ਗੁਰੂ ਦਰ 'ਤੇ ਸੀਸ ਨਿਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ,ਅਦਾਕਾਰਾ ਨੇ ਅੰਮ੍ਰਿਤ ਵੇਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ (Shri Akal Takht Sahib Ji) ਤੋਂ ਸ੍ਰੀ ਹਰਿਮੰਦਰ ਸਾਹਿਬ ਜੀ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (Shri Guru Granth Sahib Ji) ਦਾ ਪਾਵਨ ਸਰੂਪ ਲਿਜਾਏ ਜਾਣ ਮੌਕੇ ਪਾਲਕੀ ਸਾਹਿਬ ਦੇ ਵੀ ਦਰਸ਼ਨ ਕੀਤੇ,ਬਾਅਦ ਵਿਚ ਉਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ (Gurdwara Shaheed Ganj Baba Deep Singh Ji) ਵਿਖੇ ਵੀ ਮੱਥਾ ਟੇਕਣ ਗਈ।
Latest News

17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...