ਅਦਾਕਾਰਾ ਨੇਹਾ ਕੱਕੜ ਦੇ ਨਵੇਂ ਗੀਤ 'ਮੂਨ ਕਾਲਿੰਗ' ਦਾ ਐਲਾਨ
By Azad Soch
On
New Mumabi, 11 JAN,2025,(Azad Soch News):- ਅਦਾਕਾਰਾ ਨੇਹਾ ਕੱਕੜ, ਜੋ ਅਪਣਾ ਨਵਾਂ ਗਾਣਾ 'ਮੂਨ ਕਾਲਿੰਗ' (Moon Calling) ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ, ਜਿੰਨ੍ਹਾਂ ਦੀ ਬਿਹਤਰੀਨ ਗਾਇਨ ਸ਼ੈਲੀ ਦਾ ਇਜ਼ਹਾਰ ਕਰਵਾਉਂਦਾ ਇਹ ਗਾਣਾ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਜਾਰੀ ਹੋਣ ਜਾ ਰਿਹਾ ਹੈ,'ਬ੍ਰਾਊਨ ਟਾਊਨ ਮਿਊਜ਼ਿਕ' ਵੱਲੋਂ ਵੱਡੇ ਪੱਧਰ ਉੱਪਰ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਇਸ ਗਾਣੇ ਨੂੰ ਆਵਾਜ਼ਾਂ ਨੇਹਾ ਕੱਕੜ ਅਤੇ ਗੁਰ ਸਿੱਧੂ ਵੱਲੋਂ ਦਿੱਤੀਆਂ ਗਈਆਂ ਹਨ, ਜਦਕਿ ਇਸ ਖੂਬਸੂਰਤ ਗੀਤ ਦੇ ਬੋਲ ਕਪਤਾਨ ਦੁਆਰਾ ਰਚੇ ਗਏ ਹਨ, ਜੋ ਅੱਜ ਮੋਹਰੀ ਕਤਾਰ ਗੀਤਕਾਰ ਵਜੋਂ ਚੋਖੀ ਭੱਲ ਕਾਇਮ ਕਰ ਚੁੱਕੇ ਹਨ।
Related Posts
Latest News
ਮੁੱਖ ਮੰਤਰੀ ਭਗਵੰਤ ਮਾਨ ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ
15 Jan 2025 13:48:42
New Delhi,15 JAN,2025,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਤਿੰਨ ਦਿਨਾਂ ਲਈ ਦਿੱਲੀ ਦੌਰੇ 'ਤੇ ਹਨ,ਇਸ...