ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ

 ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ

Jalandhar,20 OCT,2024,(Azad Soch News):- ਕੁੱਲ੍ਹੜ ਪੀਜ਼ਾ ਜੋੜੇ ਨੂੰ ਅਰਸ਼ ਡੱਲਾ ਨੇ ਧਮਕੀ ਦਿੱਤੀ ਹੈ,ਅਰਸ਼ ਡੱਲਾ ਨੇ ਜੋੜੇ ਨੂੰ ਵੀਡੀਓ ਬਣਾਉਣ 'ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ,ਮਿਲੀ ਜਾਣਕਾਰੀ ਅਨੁਸਾਰ ਆਡੀਓ ਭੇਜ ਕੇ ਧਮਕੀ ਦਿੱਤੀ ਗਈ ਹੈ,ਦੱਸ ਦੇਈਏ ਕਿ ਅੱਜ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ (Haryana High Court) ਨੇ ਪੰਜਾਬ ਪੁਲਿਸ ਨੂੰ ਜੋੜੇ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ,ਨਾਲ ਹੀ ਹਾਈਕੋਰਟ ਨੇ ਪੰਜਾਬ ਪੁਲਿਸ (Punjab Police) ਨੂੰ ਵੀ ਨੋਟਿਸ ਜਾਰੀ ਕੀਤਾ ਹੈ,ਦੱਸ ਦੇਈਏ ਕਿ ਨਿਹੰਗ ਸਿੰਘ (Nihang Singh) ਦੇ ਵਿਰੋਧ ਕਾਰਨ ਜੋੜੇ ਨੇ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ‘ਚ ਪਟੀਸ਼ਨ ਦਾਇਰ ਕੀਤੀ ਸੀ,ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ (Indecent Video) ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ,ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।

Advertisement

Latest News

ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ ਚੰਡੀਗੜ੍ਹ 'ਚ ਤਾਪਮਾਨ 'ਚ ਲਗਾਤਾਰ ਗਿਰਾਵਟ ਜਾਰੀ
Chandigarh,22 OCT,2024,(Azad Soch News):- ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ,ਪਿਛਲੇ 24 ਘੰਟਿਆਂ ਵਿੱਚ ਪੰਜਾਬ ਦੇ ਔਸਤ ਤਾਪਮਾਨ ਵਿੱਚ...
South Korea ਦੇ ਦਾਅਵਿਆਂ ਨੂੰ ਬੇਬੁਨਿਆਦ ਦੱਸਦੇ ਹੋਏ ਉੱਤਰੀ ਕੋਰੀਆ ਦੇ ਸੈਨਿਕ Russia-Ukraine ਯੁੱਧ 'ਚ ਹਿੱਸਾ ਨਹੀਂ ਲੈਣਗੇ
ਵੱਧਦੇ ਪ੍ਰਦੂਸ਼ਣ ਨੂੰ ਲੈ ਕੇ ਹਰਿਆਣਾ ਵਿੱਚ 24 ਅਧਿਕਾਰੀ ਮੁਅੱਤਲ
ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ
ਪੰਜਾਬ ਦੇ ਕਿਸਾਨਾਂ ਨਾਲ ਕੇਂਦਰ ਕਰ ਰਿਹਾ ਹੈ ਮਤਰੇਈ ਮਾਂ ਵਾਲਾ ਸਲੂਕ: ਡਾ. ਬਲਜੀਤ ਕੌਰ
ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ  
ਮਾਪੇ ਅਧਿਆਪਕ ਮਿਲਣੀ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵਿਚ ਅਹਿਮ ਭੂਮਿਕਾ ਨਿਭਾਈ: ਹਰਜੋਤ ਸਿੰਘ ਬੈਂਸ