ਲੰਡਨ 'ਚ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਪਹੁੰਚੇ ਬਾਦਸ਼ਾਹ
By Azad Soch
On
Birmingham,06 OCT,2024,(Azad Soch News):- ਬਰਮਿੰਘਮ (Birmingham) ਵਿੱਚ ਐਡ ਸ਼ੀਰਨ (Ed Sheeran) ਨਾਲ ਕੰਮ ਕਰਨ ਤੋਂ ਬਾਅਦ ਗਾਇਕ ਦਿਲਜੀਤ ਦੋਸਾਂਝ (Singer Diljit Dosanjh) ਹੁਣ ਸਟੈਜ ‘ਤੇ ਰੈਪਰ ਬਾਦਸ਼ਾਹ ਨਾਲ ਨਜ਼ਰ ਆਏ,ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਦਿਲ-ਲੁਮੀਨਾਟੀ ਟੂਰ ਦੌਰਾਨ ਸੁਰਖੀਆਂ ਵਿੱਚ ਬਣੇ ਹੋਏ ਹਨ, ਰੈਪਰ ਬਾਦਸ਼ਾਹ ਨੇ ਇੰਸਟਾਗ੍ਰਾਮ ਉੱਤੇ ਵੀਡੀਓ ਸ਼ੇਅਰ ਕੀਤੀ ਹੈ,ਜਿਸਨੂੰ ਫੈਨਜ਼ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ,ਬਾਦਸ਼ਾਹ ਦਿਲਜੀਤ ਦੋਸਾਂਝ ਨਾਲ ਸਟੈਜ ‘ਚ ਸ਼ਾਮਲ ਹੋਏ,ਦੋਹਾਂ ਨੇ ਇੱਥੇ ਇਕੱਠੇ ਪਰਫਾਰਮ ਵੀ ਕੀਤਾ,ਦਿਲਜੀਤ ਦੋਸਾਂਝ ਨੇ ਆਪਣੀ ਨਵੀਂ ਪੋਸਟ ‘ਚ ਕੁਝ ਤਸਵੀਰਾਂ ਸ਼ੇਅਰ ਕਰਕੇ ਇਸ ਦੀ ਝਲਕ ਦਿੱਤੀ ਹੈ,ਇਨ੍ਹਾਂ ਤਸਵੀਰਾਂ ‘ਚ ਉਹ ਬਾਦਸ਼ਾਹ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ।
Related Posts
Latest News
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ
21 Dec 2024 18:47:28
ਫਾਜ਼ਿਲਕਾ 21 ਦਸੰਬਰ
ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ ਜ਼ਿਲ੍ਹਾ ਐਨੀਮਲ ਵੈੱਲਫੇਅਰ ਸੁਸਾਇਟੀ...