ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਇਕ ਹੋਰ ਧਮਕੀ ਮਿਲੀ
ਧਮਕੀ ਦੇਣ ਵਾਲੇ ਵਿਅਕਤੀ ਨੇ 5 ਕਰੋੜ ਰੁਪਏ ਦੀ ਮੰਗ ਕੀਤੀ
By Azad Soch
On

New Mumbai,05,NOV,2024,(Azsd Soch News):- ਬਾਲੀਵੁੱਡ ਅਭਿਨੇਤਾ ਸਲਮਾਨ ਖਾਨ (Bollywood Actor Salman Khan) ਨੂੰ ਇਕ ਹੋਰ ਧਮਕੀ ਮਿਲੀ ਹੈ ਅਤੇ ਉਨ੍ਹਾਂ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਉਨ੍ਹਾਂ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਹੈ,ਇਕ ਪੁਲਿਸ ਅਧਿਕਾਰੀ (Police officer) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ,ਪੁਲਿਸ ਅਧਿਕਾਰੀ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਹ ਗੈਂਗਸਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਦਾ ਭਰਾ ਹੈ,ਉਸਨੇ ਦੱਸਿਆ ਕਿ ਇਹ ਧਮਕੀ ਭਰਿਆ ਸੁਨੇਹਾ ਮੁੰਬਈ ਪੁਲਿਸ (Mumbai Police) ਦੀ ਹੈਲਪਲਾਈਨ 'ਤੇ ਆਇਆ ਸੀ ਅਤੇ ਇੱਕ ਅਧਿਕਾਰੀ ਨੇ ਅੱਧੀ ਰਾਤ ਨੂੰ ਇਹ ਸੰਦੇਸ਼ ਦੇਖਿਆ।
Latest News

15 Mar 2025 07:26:49
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ
॥ ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ...