ਅਮਰਿੰਦਰ ਗਿੱਲ ਅਤੇ ਸੁਨੰਦਾ ਸ਼ਰਮਾ ਸਟਾਰਰ ਪੰਜਾਬੀ ਫਿਲਮ 'ਮਿੱਤਰਾਂ ਦਾ ਚੱਲਿਆ ਟਰੱਕ ਨੀਂ' ਹਾਲ ਹੀ ਵਿੱਚ ਪੰਜਾਬੀ ਓਟੀਟੀ ਪਲੇਟਫਾਰਮ ਚੌਪਾਲ ਉਤੇ ਰਿਲੀਜ਼ ਕੀਤੀ ਗਈ

ਅਮਰਿੰਦਰ ਗਿੱਲ ਅਤੇ ਸੁਨੰਦਾ ਸ਼ਰਮਾ ਸਟਾਰਰ ਪੰਜਾਬੀ ਫਿਲਮ 'ਮਿੱਤਰਾਂ ਦਾ ਚੱਲਿਆ ਟਰੱਕ ਨੀਂ' ਹਾਲ ਹੀ ਵਿੱਚ ਪੰਜਾਬੀ ਓਟੀਟੀ ਪਲੇਟਫਾਰਮ ਚੌਪਾਲ ਉਤੇ ਰਿਲੀਜ਼ ਕੀਤੀ ਗਈ

Patiala,29,MARCH, 2025,(Azad Soch News):-  ਪਿਛਲੇ ਸਾਲ ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਮਰਿੰਦਰ ਗਿੱਲ ਅਤੇ ਸੁਨੰਦਾ ਸ਼ਰਮਾ ਸਟਾਰਰ ਪੰਜਾਬੀ ਫਿਲਮ 'ਮਿੱਤਰਾਂ ਦਾ ਚੱਲਿਆ ਟਰੱਕ ਨੀਂ' ਹਾਲ ਹੀ ਵਿੱਚ ਪੰਜਾਬੀ ਓਟੀਟੀ ਪਲੇਟਫਾਰਮ ਚੌਪਾਲ (Punjabi OTT Platform Chaupal) ਉਤੇ ਰਿਲੀਜ਼ ਕੀਤੀ ਗਈ ਹੈ, ਜਿਸ ਦਾ ਪ੍ਰਸ਼ੰਸਕ ਕਾਫੀ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ,ਰਾਕੇਸ਼ ਧਵਨ ਦੁਆਰਾ ਨਿਰਦੇਸ਼ਤ 'ਮਿੱਤਰਾਂ ਦਾ ਚੱਲਿਆ ਟਰੱਕ ਨੀਂ' ਪੰਜਾਬੀ ਸਿਨੇਮਾ ਦੀਆਂ ਚੰਗੀਆਂ ਕਮਾਈ ਕਰਨ ਵਾਲੀਆਂ ਪੰਜਾਬੀ ਫਿਲਮਾਂ ਵਿੱਚੋਂ ਇੱਕ ਹੈ। ਫਿਲਮ ਨੇ ਨਾ ਸਿਰਫ ਭਾਰਤ ਵਿੱਚ ਚੰਗੀ ਕਮਾਈ ਕੀਤੀ, ਸਗੋਂ ਵਿਦੇਸ਼ਾਂ ਵਿੱਚ ਵੀ ਇਸ ਨੇ ਵੀ ਦਰਸ਼ਕਾਂ ਨੂੰ ਕਾਫੀ ਖਿੱਚਿਆ ਹੈ ਅਤੇ ਚੰਗੀ ਕਮਾਈ ਕੀਤੀ ਹੈ,ਅੰਕੜਿਆਂ ਮੁਤਾਬਕ ਇਸ ਪੰਜਾਬੀ ਫਿਲਮ ਨੇ ਬਾਕਸ ਆਫਿਸ ਉਤੇ ਦੁਨੀਆ ਭਰ 'ਚ 25 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ, ਬਾਕਸ ਆਫਿਸ 'ਤੇ ਸਫਲਤਾ ਹਾਸਲ ਕਰਨ ਤੋਂ ਬਾਅਦ ਹੁਣ ਇਹ ਦਰਸ਼ਕਾਂ ਨੂੰ ਹਸਾਉਣ ਲਈ OTT 'ਤੇ ਆ ਗਈ ਹੈ।

Tags:

Advertisement

Latest News

Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ Vivo ਦਾ V50e ਭਾਰਤ 'ਚ ਜਲਦ ਹੀ ਲਾਂਚ ਕੀਤਾ ਜਾਵੇਗਾ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ
ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ
ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ