ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ

ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ

New Mumabi, 07 FEB,2025,(Azad Soch News):- ਬਾਇਓਪਿਕ 'ਅਮਰ ਸਿੰਘ ਚਮਕੀਲਾ' ਦਾ ਅਹਿਮ ਅਤੇ ਲੀਡਿੰਗ ਹਿੱਸਾ ਰਹੇ ਹਨ ਸਟਾਰ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ (Actor Diljit Dusanjh)  ਜੋ ਇੱਕ ਵਾਰ ਮੁੜ ਇਮਤਿਆਜ਼ ਇਮਤਿਆਜ਼ ਅਲੀ ਦੀ ਨਿਰਦੇਸ਼ਨਾਂ ਹੇਠ ਕੰਮ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਜਲਦ ਫਲੌਰ ਉਪਰ ਜਾ ਰਹੀ ਇਸ ਫਿਲਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਅਤੇ ਦਿੱਗਜ ਅਦਾਕਾਰ ਨਸੀਰੂਦੀਨ ਸ਼ਾਹ ਵੀ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ,ਪੀਰੀਅਡ ਫਿਲਮ (Period Film)  ਦੇ ਰੂਪ ਵਿੱਚ ਸਾਹਮਣੇ ਲਿਆਂਦੀ ਜਾ ਰਹੀ ਇਸ ਮਲਟੀ-ਸਟਾਰਰ ਫਿਲਮ ਵਿੱਚ ਦਿਲਜੀਤ ਦੁਸਾਂਝ, ਵੇਦਾਂਗ ਰੈਨਾ ਅਤੇ ਨਸੀਰੂਦੀਨ ਸ਼ਾਹ ਲੀਡਿੰਗ ਕਿਰਦਾਰ ਅਦਾ ਕਰਨ ਜਾ ਰਹੇ, ਜੋ ਪਹਿਲੀ ਵਾਰ ਕਿਸੇ ਫਿਲਮ ਲਈ ਇਕੱਠਿਆਂ ਸਕ੍ਰੀਨ ਸ਼ੇਅਰ ਕਰਨਗੇ।

Advertisement

Latest News

ਕੇਂਦਰੀ ਗ੍ਰਹਿ ਮੰਤਰਾਲੇ ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਕਈ ਰਾਜਾਂ ਨੂੰ 7 ਮਈ ਨੂੰ ਸਿਵਲ ਡਿਫੈਂਸ ਲਈ ਮੌਕ ਡ੍ਰਿਲਸ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ
New Delhi-06,May 2025,(Azad Soch News):-  ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ...
IPL 2025: ਮੀਂਹ ਨੇ ਧੋਇਆ ਦਿੱਲੀ ਕੈਪੀਟਲਜ਼ ਬਨਾਮ ਸਨਰਾਈਜ਼ਰਜ਼ ਹੈਦਰਾਬਾਦ ਮੈਚ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2025 ਅੰਗ 654
ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ
ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ