ਹਿਮਾਂਸ਼ੀ ਖੁਰਾਣਾ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ
By Azad Soch
On

Chandigarh, 15 FEB,2025,(Azad Soch News):- ਪਾਲੀਵੁੱਡ ਦੇ ਚਰਚਿਤ ਚਿਹਰੇ ਵਜੋਂ ਜਾਣੀ ਜਾਂਦੀ ਮਾਡਲ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ (Actress Himanshi Khurana) ਲੰਮੇਂ ਵਕਫ਼ੇ ਬਾਅਦ ਮੁੜ ਫਿਲਮੀ ਸਫਾਂ ਵਿੱਚ ਅਪਣੀ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣ ਲਈ ਤਿਆਰ ਹੈ, ਜੋ ਸਾਹਮਣੇ ਆਉਣ ਜਾ ਰਹੀ ਪੰਜਾਬੀ ਫਿਲਮ 'ਰੋਲ ਕੈਮਰਾ ਐਕਸ਼ਨ' ਦੁਆਰਾ ਸ਼ਾਨਦਾਰ ਕਮਬੈਕ ਕਰੇਗੀ,'ਕੇਬਲਵਨ' ਅਤੇ 'ਸਾਗਾ ਸਟੂਡਿਓਜ਼' ਵੱਲੋਂ ਬਣਾਈ ਗਈ ਅਤੇ ਅਗਲੇ ਦਿਨੀ ਓਟੀਟੀ ਸਟ੍ਰੀਮ (OTT Stream) ਹੋਣ ਜਾ ਰਹੀ ਉਕਤ ਫਿਲਮ ਦੇ ਪੋਸਟ ਪ੍ਰੋਡੋਕਸ਼ਨ ਕਾਰਜਾਂ ਨੂੰ ਸੰਬੰਧਤ ਨਿਰਮਾਣ ਹਾਊਸ ਦੁਆਰਾ ਇੰਨੀ ਦਿਨੀਂ ਚੰਡੀਗੜ੍ਹ ਅਤੇ ਮੁੰਬਈ ਵਿਖੇ ਤੇਜ਼ੀ ਨਾਲ ਅੰਜ਼ਾਮ ਦਿੱਤਾ ਜਾ ਰਿਹਾ ਹੈ।
Latest News
-(5).jpeg)
09 May 2025 20:45:50
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...