ਹਨੀ ਸਿੰਘ ਦਾ ਅੱਜ ਚੰਡੀਗੜ੍ਹ ਵਿੱਚ ਲਾਈਵ ਕੰਸਰਟ
By Azad Soch
On

Chandigarh,23,MARCH,2025,(Azad Soch News):- ਚੰਡੀਗੜ੍ਹ 'ਚ ਅੱਜ (ਐਤਵਾਰ) ਸ਼ਾਮ ਨੂੰ ਰੈਪਰ ਤੇ ਗਾਇਕ ਹਨੀ ਸਿੰਘ ਦਾ ਲਾਈਵ ਕੰਸਰਟ ਹੋਵੇਗਾ। ਚੰਡੀਗੜ੍ਹ ਦੇ ਸੈਕਟਰ-25 ਸਥਿਤ ਰੈਲੀ ਗਰਾਊਂਡ 'ਚ ਹਨੀ ਸਿੰਘ ਦੇ ਸ਼ੋਅ 'ਚ ਭਾਰੀ ਭੀੜ ਇਕੱਠੀ ਹੋਣ ਜਾ ਰਹੀ ਹੈ। ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਲਿਸ ਵੱਲੋਂ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।ਸੈਕਟਰ-25 ਵੱਲ ਜਾਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਟਰੈਫਿਕ ਦਾ ਰਸਤਾ ਦੇਖ ਕੇ ਹੀ ਜਾਣ। ਯੂਟੀ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਲਈ ਸ਼ਨੀਵਾਰ ਨੂੰ ਰਿਹਰਸਲ ਵੀ ਕੀਤੀ।
Latest News

27 Mar 2025 22:09:37
ਚੰਡੀਗੜ੍ਹ, 27 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ...