ਮਨਮੋਹਨ ਵਾਰਿਸ ਨੇ ਕੀਤਾ ਨਵੇਂ ਗਾਣੇ ਦਾ ਐਲਾਨ
By Azad Soch
On

Patiala,20, FEB,2025,(Azad Soch News):- ਗਾਇਕ ਮਨਮੋਹਨ ਵਾਰਿਸ, (Singer Manmohan Waris) ਜੋ ਆਪਣਾ ਨਵਾਂ ਗਾਣਾ 'ਚੋਬਰ ਚੋਟੀ ਦਾ' ਲੈ ਕੇ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਬਿਹਤਰੀਨ ਗਾਇਕੀ ਦਾ ਅਹਿਸਾਸ ਕਰਵਾਉਂਦਾ ਇਹ ਗਾਣਾ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਦਾ ਸ਼ਿੰਗਾਰ ਬਣਨ ਜਾ ਰਿਹਾ ਹੈ,'ਪਲਾਜ਼ਮਾ ਰਿਕਾਰਡਸ' (Plasma Records) ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਗਾਣੇ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੀ ਬੋਲ ਸਿਰਜਣਾ ਵੀ ਮਨਮੋਹਨ ਵਾਰਿਸ ਵੱਲੋਂ ਖੁਦ ਕੀਤੀ ਗਈ ਹੈ, ਜਦਕਿ ਸੰਗੀਤ ਸੰਗਤਾਰ ਦੁਆਰਾ ਤਿਆਰ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਅਪਣੇ ਇਸ ਵੱਡੇ ਭਰਾ ਲਈ ਕਈ ਪ੍ਰਭਾਵਪੂਰਨ ਗਾਣਿਆ ਲਈ ਸੰਗੀਤ ਸੰਯੋਜਨ ਕਰ ਚੁੱਕੇ ਹਨ।
Latest News
.jpg)
23 Apr 2025 18:20:05
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ:ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ...