ਸ਼੍ਰੀ ਬਰਾੜ,ਨਵਾਂ ਗੀਤ 'ਅੰਮੀ ਵਰਗੀਏ ਨੀ' ਲੈ ਕੇ ਸੰਗੀਤ ਪ੍ਰੇਮੀਆਂ ਸਨਮੁੱਖ ਹੋਣ ਜਾ ਰਹੇ ਹਨ
By Azad Soch
On

Patiala,26,FEB,2025,(Azad Soch News):- ਸ਼੍ਰੀ ਬਰਾੜ, ਜੋ ਆਪਣਾ ਨਵਾਂ ਗੀਤ 'ਅੰਮੀ ਵਰਗੀਏ ਨੀ' ਲੈ ਕੇ ਸੰਗੀਤ ਪ੍ਰੇਮੀਆਂ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਪ੍ਰਭਾਵੀ ਗਾਇਕੀ ਦਾ ਇਜ਼ਹਾਰ ਕਰਵਾਉਂਦਾ ਇਹ ਟ੍ਰੈਕ ਅੱਜ ਵੱਖ-ਵੱਖ ਸੰਗੀਤਕ ਪਲੇਟਫ਼ਾਰਮ *Musical Platform) ਅਤੇ ਚੈੱਨਲਸ ਉਪਰ ਜਾਰੀ ਹੋਣ ਜਾ ਰਿਹਾ ਹੈ,ਸ਼੍ਰੀ ਬਰਾੜ (Shri Brar) ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਸੰਗੀਤ ਮਾਰਕੀਟ ਵਿੱਚ ਜਾਰੀ ਕੀਤੇ ਗਏ ਉਕਤ ਗਾਣੇ ਨੂੰ ਅਵਾਜ਼ ਦੇਣ ਦੇ ਨਾਲ-ਨਾਲ ਇਸ ਦੇ ਬੋਲ ਅਤੇ ਸੰਗੀਤ ਦਾ ਸੰਯੋਜਨ ਵੀ ਸ਼੍ਰੀ ਬਰਾੜ ਵੱਲੋਂ ਖੁਦ ਕੀਤਾ ਗਿਆ ਹੈ। ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਉਕਤ ਭਾਵਪੂਰਨ ਗਾਣੇ ਦਾ ਮਿਊਜ਼ਿਕ ਵੀਡੀਓ (Music Video) ਵੀ ਬੇਹੱਦ ਖੂਬਸੂਰਤ ਬਣਾਇਆ ਗਿਆ ਹੈ, ਜਿਸ ਨੂੰ ਚਾਰ ਚੰਨ ਲਾਉਣ ਵਿੱਚ ਦਿਲਕਸ਼ ਮਾਡਲ ਅਤੇ ਅਦਾਕਾਰਾ ਗਿੰਨੀ ਕਪੂਰ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ।
Related Posts
Latest News
3353542.jpg)
28 Apr 2025 05:29:29
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ
॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ...