ਨਵਜੋਤ ਸਿੰਘ ਸਿੱਧੂ ਜਲਦ ਹੀ ਦਿ ਕਪਿਲ ਸ਼ਰਮਾ ਸ਼ੋਅ 'ਤੇ ਵਾਪਸੀ ਕਰ ਸਕਦੇ ਹਨ
By Azad Soch
On
Chandigarh,10.NOV,2024,(Azad Soch News):- ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ (Navjot Singh Sidhu) ਜਲਦ ਹੀ ਦਿ ਕਪਿਲ ਸ਼ਰਮਾ ਸ਼ੋਅ 'ਤੇ ਵਾਪਸੀ ਕਰ ਸਕਦੇ ਹਨ,ਨਵਜੋਤ ਸਿੰਘ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ (Social Media Account X) 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ,ਜਿਸ 'ਤੇ ਉਸ ਨੇ ਲਿਖਿਆ ਹੈ- ਦਿ ਹੋਮ ਰਨ,ਇੰਨਾ ਹੀ ਨਹੀਂ ਉਨ੍ਹਾਂ ਨੇ ਜੋ ਵੀਡੀਓ ਸ਼ੇਅਰ ਕੀਤੀ ਹੈ, ਉਸ 'ਤੇ ਲਿਖਿਆ ਹੈ,ਨਵਜੋਤ ਸਿੰਘ ਸਿੱਧੂ ਵਾਪਸ ਆ ਰਹੇ ਹਨ,ਆਈਪੀਐਲ 2024 (IPL 2024) ਦੀ ਸ਼ੁਰੂਆਤ ਦੇ ਨਾਲ,ਉਨ੍ਹਾਂ ਨੇ ਕ੍ਰਿਕਟ ਕੁਮੈਂਟਰੀ (Cricket Commentary) ਰਾਹੀਂ ਛੋਟੇ ਪਰਦੇ 'ਤੇ ਵਾਪਸੀ ਕੀਤੀ,ਹੁਣ ਉਨ੍ਹਾਂ ਨੇ ਲਾਫਟਰ ਸ਼ੋਅ 'ਚ ਵਾਪਸੀ ਦੇ ਸੰਕੇਤ ਵੀ ਦਿੱਤੇ ਹਨ।
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...