ਬਹੁ-ਪੱਖੀ ਕਲਾਕਾਰ 'ਕਦੀ ਤਾਂ ਹੱਸ ਬੋਲ ਵੇ' ਦਾ ਹਿੱਸਾ ਬਣੇ ਰਾਜੀਵ ਠਾਕੁਰ

ਬਹੁ-ਪੱਖੀ ਕਲਾਕਾਰ 'ਕਦੀ ਤਾਂ ਹੱਸ ਬੋਲ ਵੇ' ਦਾ ਹਿੱਸਾ ਬਣੇ ਰਾਜੀਵ ਠਾਕੁਰ

Chandigarh, 11,APRIL, 2025,(Azad Soch News):- ਟੈਲੀਵਿਜ਼ਨ ਅਤੇ ਓਟੀਟੀ ਦੀ ਦੁਨੀਆਂ ਵਿੱਚ ਬਤੌਰ ਸਟੈਂਡਅੱਪ ਕਾਮੇਡੀਅਨ (Stand-up Comedian) ਚੌਖੀ ਭੱਲ ਸਥਾਪਿਤ ਕਰਨ ਵਿੱਚ ਸਫ਼ਲ ਰਹੇ ਹਨ ਬਹੁ-ਪੱਖੀ ਕਲਾਕਾਰ ਰਾਜੀਵ ਠਾਕੁਰ, ਜੋ ਹੁਣ ਸੋਲੋ ਹੀਰੋ ਦੇ ਤੌਰ ਉਤੇ ਨਵੀਂ ਅਤੇ ਪ੍ਰਭਾਵੀ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਮੁੱਖ ਭੂਮਿਕਾ ਨਾਲ ਸਜੀ ਫਿਲਮ 'ਕਦੀ ਤਾਂ ਹੱਸ ਬੋਲ ਵੇ' ਜਲਦ ਰਿਲੀਜ਼ ਹੋਣ ਜਾ ਰਹੀ ਹੈ,'ਰਾਜੀਵ ਸਿੰਗਲਾ ਪ੍ਰੋਡੋਕਸ਼ਨ' *Rajiv Singla Production) ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਮਨੋਰੰਜਕ ਡਰਾਮਾ ਅਤੇ ਪਰਿਵਾਰਿਕ ਫਿਲਮ ਦਾ ਨਿਰਦੇਸ਼ਿਤ ਸਤਿੰਦਰ ਸਿੰਘ ਦੇਵ ਵੱਲੋਂ ਕੀਤਾ ਗਿਆ ਹੈ, ਜੋ ਹਾਲ ਹੀ ਵਿੱਚ ਸਾਹਮਣੇ ਆਈਆਂ ਕਈ ਬਹੁ- ਚਰਚਿਤ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ 'ਬਿਨ੍ਹਾਂ ਬੈਂਡ ਚੱਲ ਇੰਗਲੈਂਡ', 'ਮਾਹੀ ਮੇਰਾ ਨਿੱਕਾ ਜਿਹਾ' ਆਦਿ ਵੀ ਸ਼ਾਮਿਲ ਰਹੀਆਂ ਹਨ।

Tags:

Advertisement

Latest News

 ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ
ਅੱਤਵਾਦੀ ਹਮਲੇ ਮਗਰੋਂ CM ਮਾਨ ਦਾ ਵੱਡਾ ਐਕਸ਼ਨ! ਪੰਜਾਬ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਵਧਾਈ ਕੋਈ ਵੀ ਧਰਮ ਅਜਿਹੇ ਕੰਮਾਂ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2025 ਅੰਗ 819
ਭਾਰਤੀ ਨਿਸ਼ਾਨੇਬਾਜ਼ ਸਿਮਰਨਪ੍ਰੀਤ ਕੌਰ ਨੇ ਜਿੱਤਿਆ ਚਾਂਦੀ ਦਾ ਤਗਮਾ
ਮੋਟੋਰੋਲਾ ਨੇ ਭਾਰਤ ਵਿੱਚ 16GB RAM,120Hz OLED ਡਿਸਪਲੇਅ ਵਾਲਾ Moto Book 60 ਲੈਪਟਾਪ ਲਾਂਚ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਅਤੇ ਹਾਰਵਰਡ ਯੂਨੀਵਰਸਿਟੀ ਵਿਚਕਾਰ ਲੜਾਈ ਤੇਜ਼ ਹੋ ਗਈ
ਸੀਐਮ ਸੈਣੀ ਨੇ ਬੁਲਾਈ ਮਹੱਤਵਪੂਰਨ ਮੀਟਿੰਗ
Hockey Team: ਭਾਰਤੀ ਮਹਿਲਾ ਹਾਕੀ ਟੀਮ ਆਸਟਰੇਲੀਆ ਪੁੱਜੀ