ਰਿਲੀਜ਼ ਲਈ ਤਿਆਰ ਪੰਜਾਬੀ ਫਿਲਮ 'ਮਾਏ! ਮੈਂ ਇੱਕ ਸ਼ਿਕਰਾ ਯਾਰ ਬਣਾਇਆ',
By Azad Soch
On

Patiala,28,FEB,2025,(Azad Soch News):- ਨੌਜਵਾਨ ਅਤੇ ਪ੍ਰਤਿਭਾਵਾਨ ਨਿਰਦੇਸ਼ਕ ਜੱਸੀ ਮਾਨ, ਜੋ ਆਪਣੀ ਇੱਕ ਹੋਰ ਆਫ਼ ਬੀਟ ਪੰਜਾਬੀ ਫਿਲਮ 'ਮਾਏ! (Off Beat Punjabi Film 'Mae) ਮੈਂ ਇੱਕ ਸ਼ਿਕਰਾ ਯਾਰ ਬਣਾਇਆ' ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਵਿੱਚ ਪਾਲੀਵੁੱਡ (Pollywood) ਦੇ ਕਈ ਚਰਚਿਤ ਚਿਹਰੇ ਲੀਡਿੰਗ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।'ਇਜੀਵੇ ਐਂਟਰਟੇਨਮੈਂਟ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਨਿਰਮਾਤਾ ਗੁਰਤੇਜ ਸੰਧੂ, ਸਹਿ ਨਿਰਮਾਤਾ ਰਣਜੀਤ ਔਲਖ, ਹਰਿੰਦਰ ਸਿੰਘ, ਬਲਰਾਜ ਬਰਾੜ ਅਤੇ ਲੇਖਕ ਸਪਿੰਦਰ ਸਿੰਘ ਸੈਣੀ ਹਨ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਜੱਸੀ ਮਾਨ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਅਰਥ ਭਰਪੂਰ ਪ੍ਰੋਜੈਕਟਾਂ ਨਾਲ ਬਤੌਰ ਨਿਰਦੇਸ਼ਕ ਜੁੜੇ ਰਹੇ ਹਨ।
Latest News

08 May 2025 21:13:19
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...