ਪਤੀ ਨਿਕ ਜੋਨਸ ਤੇ ਗੋਦੀ ‘ਚ ਧੀ ਮਾਲਤੀ ਨਾਲ ਅਯੁੱਧਿਆ ਪਹੁੰਚੀ ਪ੍ਰਿਯੰਕਾ ਚੋਪੜਾ,ਰਾਮ ਮੰਦਰ ਗਏ ਅਤੇ ਰਾਮਲੱਲਾ ਦੇ ਦਰਸ਼ਨ ਕੀਤੇ

ਪਤੀ ਨਿਕ ਜੋਨਸ ਤੇ ਗੋਦੀ ‘ਚ ਧੀ ਮਾਲਤੀ ਨਾਲ ਅਯੁੱਧਿਆ ਪਹੁੰਚੀ ਪ੍ਰਿਯੰਕਾ ਚੋਪੜਾ,ਰਾਮ ਮੰਦਰ ਗਏ ਅਤੇ ਰਾਮਲੱਲਾ ਦੇ ਦਰਸ਼ਨ ਕੀਤੇ

Ayodhya,20, March,2024,(Azad Soch News):- ਪ੍ਰਿਯੰਕਾ ਚੋਪੜਾ (Priyanka Chopra) ਅਤੇ ਨਿਕ ਜੋਨਸ ਅੱਜਕਲ੍ਹ ਭਾਰਤ ‘ਚ ਹਨ,ਦੋਵਾਂ ਨੂੰ ਵੱਖ-ਵੱਖ ਥਾਵਾਂ ‘ਤੇ ਸਪਾਟ ਕੀਤਾ ਜਾ ਰਿਹਾ ਹੈ,ਕੁਝ ਸਮਾਂ ਪਹਿਲਾਂ ਅਦਾਕਾਰਾ ਆਪਣੇ ਪੂਰੇ ਪਰਿਵਾਰ ਨਾਲ ਅਯੁੱਧਿਆ ਪਹੁੰਚੀ ਸੀ,ਉਹ ਰਾਮ ਮੰਦਰ ਗਏ ਅਤੇ ਰਾਮਲੱਲਾ ਦੇ ਦਰਸ਼ਨ ਕੀਤੇ,ਪ੍ਰਿਯੰਕਾ ਚੋਪੜਾ ਕੁਝ ਦਿਨ ਪਹਿਲਾਂ ਹੀ ਭਾਰਤ ਆਈ ਸੀ,ਉਸ ਤੋਂ ਬਾਅਦ ਨਿਕ ਜੋਨਸ ਵੀ ਭਾਰਤ ਪਹੁੰਚ ਗਏ,ਹੁਣ ਦੋਵੇਂ ਆਪਣੀ ਧੀ ਨਾਲ ਰਾਮ ਮੰਦਰ ‘ਚ ਨਜ਼ਰ ਆਏ। ਸਾਰਾ ਪਰਿਵਾਰ ਰਾਮ ਦੇ ਨਾਮ ਦਾ ਤਿਲਕ ਲਗਾ ਕੇ ਸ਼ਰਧਾ ਵਿੱਚ ਲੀਨ ਹੋਇਆ ਨਜ਼ਰ ਆਇਆ,ਅਦਾਕਾਰਾ ਨੇ ਪੀਲੇ ਰੰਗ ਦੀ ਸਾੜ੍ਹੀ ਪਾਈ ਹੋਈ ਹੈ ਅਤੇ ਉਸ ਦੇ ਹੱਥਾਂ ਵਿੱਚ ਬਹੁਤ ਸਾਰੀਆਂ ਚੂੜੀਆਂ ਹਨ,ਇਸ ਦੇ ਨਾਲ ਹੀ ਮਾਲਤੀ ਮੇਰੀ ਅਤੇ ਨਿਕ ਜੋਨਸ ਵੀ ਭਗਵਾਨ ਦੀ ਆਸਥਾ ਵਿੱਚ ਡੁੱਬੇ ਹੋਏ ਸਨ ਅਤੇ ਐਥਨਿਕ ਅੰਦਾਜ਼ ਵਿੱਚ ਨਜ਼ਰ ਆਏ,ਇਹ ਵੀਡੀਓ ਕੁਝ ਹੀ,ਮਿੰਟਾਂ ‘ਚ ਇੰਟਰਨੈੱਟ ‘ਤੇ ਵਾਇਰਲ ਹੋ ਗਿਆ,ਪ੍ਰਿਯੰਕਾ ਚੋਪੜਾ (Priyanka Chopra) ਪੀਲੇ ਰੰਗ ਦੀ ਸਾੜ੍ਹੀ ਅਤੇ ਹੱਥਾਂ ‘ਚ ਚੂੜੀਆਂ ਪਾਈ ਨਜ਼ਰ ਆ ਰਹੀ ਹੈ,ਇਸ ਦੇ ਨਾਲ ਹੀ ਪ੍ਰਸ਼ੰਸਕਾਂ ਦੇ ਚਹੇਤੇ ਨਿਕ ਜੋਨਸ (Nick Jones) ਵੀ ਐਥਨਿਕ ਅਵਤਾਰ ਵਿੱਚ ਨਜ਼ਰ ਆ ਰਹੇ ਹਨ।

Advertisement

Latest News

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ:  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ...
ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ