ਪੰਜਾਬੀ ਫਿਲਮ 'ਕੁੜੀਆਂ ਜਵਾਨ, ਬਾਪੂ ਪ੍ਰੇਸ਼ਾਨ 2', ਜਿਸ ਦੀ ਰਿਲੀਜ਼ ਮਿਤੀ ਦਾ ਐਲਾਨ ਕਰ ਦਿੱਤਾ ਗਿਆ
By Azad Soch
On

Chandigarh,20,April,2025,(Azad Soch News):- ਪੰਜਾਬੀ ਫਿਲਮ 'ਕੁੜੀਆਂ ਜਵਾਨ, ਬਾਪੂ ਪ੍ਰੇਸ਼ਾਨ 2', ਜਿਸ ਦੀ ਰਿਲੀਜ਼ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ,'ਰਾਜੀਵ ਸਿੰਗਲਾ ਪ੍ਰੋਡੋਕਸ਼ਨ' ਵੱਲੋਂ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਸ ਕਾਮੇਡੀ ਡ੍ਰਾਮੈਟਿਕ ਫਿਲਮ ਦਾ ਲੇਖਣ ਅਮਨ ਸਿੱਧੂ, ਜਦਕਿ ਨਿਰਦੇਸ਼ਨ ਅਵਤਾਰ ਸਿੰਘ ਵੱਲੋਂ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ 'ਮਿੰਦੋ ਤਹਿਸੀਲਦਾਰਨੀ' ਸਮੇਤ ਕਈ ਪਰਿਵਾਰਿਕ ਅਤੇ ਹਾਸਰਸ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ।
Tags:
Latest News

11 May 2025 20:34:04
ਕੀਰਤਪੁਰ ਸਾਹਿਬ 11 ਮਈ ( )
ਕਲਿਆਣਪੁਰ ਵਿਖੇ ਸਥਿਤ ਲੋਹੰਡ ਖੱਡ ਭਾਖੜਾ ਨਹਿਰ ਦੇ ਗੇਟਾਂ ਨਜ਼ਦੀਕ ਪਿਛਲੇ ਕਈ ਦਿਨਾਂ ਤੋਂ...