ਪੰਜਾਬੀ ਫਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ', ਆਖ਼ਰੀ ਪੜਾਅ ਦੀ ਸ਼ੂਟਿੰਗ ਸ਼ੁਰੂ

ਪੰਜਾਬੀ ਫਿਲਮ 'ਮਿਸਟਰ ਐਂਡ ਮਿਸਿਜ਼ 420 ਅਗੇਨ', ਆਖ਼ਰੀ ਪੜਾਅ ਦੀ ਸ਼ੂਟਿੰਗ ਸ਼ੁਰੂ

Chandigarh,19,FEB,2025,(Azad Soch News):-  ਪੰਜਾਬੀ ਫਿਲਮਾਂ ਵਿੱਚ ਸ਼ੁਮਾਰ ਕਰਵਾ ਰਹੀ ਹੈ 'ਮਿਸਟਰ ਐਂਡ ਮਿਸਿਜ਼ 420 ਅਗੇਨ', ('Mr and Mrs 420 Again',) ਜੋ ਸੰਪੂਰਨਤਾ ਵੱਲ ਵੱਧ ਚੁੱਕੀ ਹੈ, ਜਿਸ ਦੇ ਆਖ਼ਰੀ ਪੜਾਅ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਗਈ ਹੈ,'ਫਰਾਈਡੇ ਰਸ਼ ਮੋਸ਼ਨ ਪਿਕਚਰਸ' ('Friday Rush Motion Pictures') ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਕਾਮੇਡੀ ਡਰਾਮਾ ਫਿਲਮ ਦਾ ਲੇਖਨ ਨਰੇਸ਼ ਕਥੂਰੀਆ, ਜਦਕਿ ਨਿਰਦੇਸ਼ਨ ਸ਼ਿਤਿਜ ਚੌਧਰੀ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਤੌਰ ਨਿਰਦੇਸ਼ਕ ਕਾਫ਼ੀ ਲੰਮੇਂ ਵਕਫ਼ੇ ਬਾਅਦ ਅਪਣੀ ਇੱਕ ਹੋਰ ਦਿਲਚਸਪ ਫਿਲਮ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ,ਪਾਲੀਵੁੱਡ ਨਿਰਮਾਤਰੀ ਰੁਪਾਲੀ ਗੁਪਤਾ (Pollywood Producer Rupali Gupta) ਵੱਲੋਂ ਨਿਰਮਿਤ ਕੀਤੀ ਜਾ ਰਹੀ ਇਸ ਫਿਲਮ ਨੂੰ ਕਾਫ਼ੀ ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਵਿੱਚ ਲਿਆਂਦਾ ਜਾ ਰਿਹਾ ਹੈ, ਜਿਸ ਨੂੰ ਪਹਿਲੋਂ ਆਏ ਇਸ ਫਿਲਮ ਦੇ ਦੋ ਭਾਗਾਂ ਨਾਲੋਂ ਵੀ ਵੱਡੇ ਬਜਟ ਅਧੀਨ ਸਾਹਮਣੇ ਲਿਆਂਦਾ ਜਾ ਰਿਹਾ ਹੈ।

Advertisement

Latest News

ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ
Bangladesh,12,MAY,2025,(Azad Soch News):- ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ (Awami League) ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ,ਇਹ...
ਜਾਮੁਨ ਡਾਇਬੀਟੀਜ਼ ਨੂੰ ਕੰਟ੍ਰੋਲ ਕਰਨ ਲਈ ਲਾਹੇਵੰਦ ਫਲ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ
ਦਿੱਲੀ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-05-2025 ਅੰਗ 729
ਸੁਚੇਜ ਪੰਜਾਬੀ ਸੂਬੇ ਦੀ ਕਿਰਸਾਨੀ ਦੀ ਜੀਵਨਧਾਰਾ ਪਾਣੀ ਦੀ ਇੱਕ ਵੀ ਵਾਧੂ ਬੂੰਦ ਹੋਰ ਸੂਬਿਆਂ ਨੂੰ ਨਹੀ ਦੇ ਸਕਦੇ- ਹਰਜੋਤ ਬੈਂਸ
ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਨਵੀਂ ਬਣੀ ਸਬਜ਼ੀ ਮੰਡੀ ਆੜਤੀ ਐਸੋਸੀਏਸ਼ਨ ਨੂੰ ਸਨਮਾਨਿਤ ਕੀਤਾ