ਪੰਜਾਬੀ ਫਿਲਮ 'ਪੰਜਾਬੀ ਆ ਗਏ ਓਏ' ਦਾ ਪਹਿਲਾਂ ਲੁੱਕ ਰਿਲੀਜ਼
By Azad Soch
On

Patiala,21MARCH,2025,(Azad Soch News):- ਪੰਜਾਬੀ ਫਿਲਮ 'ਪੰਜਾਬੀ ਆ ਗਏ ਓਏ',ਜੋ ਜਲਦ ਦੇਸ਼-ਵਿਦੇਸ਼ ਵਿੱਚ ਪ੍ਰਦਰਸ਼ਿਤ ਹੋਣ ਜਾ ਰਹੀ ਹੈ, 'ਆਦਿਤਿਆ ਗਰੁੱਪ' (Aditya Group) ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫਿਲਮ ਦਾ ਨਿਰਮਾਣ ਹਰਮਨਦੀਪ ਸੂਦ ਦੁਆਰਾ ਕੀਤਾ ਗਿਆ ਹੈ, ਜਦਕਿ ਲੇਖਨ ਅਤੇ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਆਦਿਤਿਆ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਬਿੱਗ ਸੈੱਟਅੱਪ ਫਿਲਮਾਂ (Big Setup Movies) ਦਾ ਨਿਰਮਾਣ ਅਤੇ ਨਿਰਦੇਸ਼ਨ ਕਰ ਚੁੱਕੇ ਹਨ,ਮੰਨੋਰੰਜਕ ਡ੍ਰਾਮਾ ਕਹਾਣੀ-ਸਾਰ ਅਧਾਰਿਤ ਇਸ ਫਿਲਮ ਵਿੱਚ ਗਾਇਕ ਸਿੰਘਾ ਅਤੇ ਪ੍ਰਿੰਸ ਕੰਵਲਜੀਤ ਸਿੰਘ ਲੀਡਿੰਗ ਅਤੇ ਪੈਰੇਲਰ ਭੂਮਿਕਾਵਾਂ ਅਦਾ ਕਰ ਰਹੇ ਹਨ, ਜਿੰਨ੍ਹਾਂ ਤੋਂ ਇਲਾਵਾ ਪੰਜਾਬੀ ਸਿਨੇਮਾ ਨਾਲ ਜੁੜੇ ਕਈ ਨਾਮਵਰ ਕਲਾਕਾਰ ਵੀ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।
Latest News
2.jpeg)
23 Mar 2025 19:13:49
ਚੰਡੀਗੜ੍ਹ, 23 ਮਾਰਚ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ