ਪੰਜਾਬੀ ਫਿਲਮ 'ਲੱਕੜਬੱਘੇ',ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ
By Azad Soch
On

Patiala,15,MARCH,2025,(Azad Soch News):- ਪੰਜਾਬੀ ਫਿਲਮ 'ਲੱਕੜਬੱਘੇ',ਜਿਸ ਦਾ ਪਹਿਲਾਂ ਲੁੱਕ ਜਾਰੀ ਕਰ ਦਿੱਤਾ ਗਿਆ ਹੈ, ਜੋ ਜਲਦ ਓਟੀਟੀ ਪਲੇਟਫ਼ਾਰਮ (OTT Platform) ਉਪਰ ਸਟ੍ਰੀਮ ਹੋਣ ਜਾ ਰਹੀ ਹੈ,'ਕੇਬਲਵਨ' ਅਤੇ 'ਸਾਗਾ ਸਟੂਡਿਓਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਅਤੇ 'ਦਾ ਟੀਮ ਫਿਲਮਜ਼' ਦੀ ਇਨ ਹਾਊਸ ਐਸੋਸੀਏਸ਼ਨ (House Association) ਬਣਾਈ ਗਈ ਇਸ ਚਰਚਿਤ ਫਿਲਮ ਦਾ ਨਿਰਮਾਣ ਸੁਮਿਤ ਸਿੰਘ ਅਤੇ ਅਰਮਾਨ ਸਿੱਧੂ ਦੁਆਰਾ ਕੀਤਾ ਗਿਆ ਹੈਮੇਨ ਸਟ੍ਰੀਮ ਫਿਲਮੀ (Hymen Stream Filmy) ਸਾਂਚੇ ਅਤੇ ਸਿਰਜਨਾਤਮਕਤਾ ਤੋਂ ਬਿਲਕੁਲ ਅਲਹਦਾ ਹੱਟ ਕੇ ਬਣਾਈ ਗਈ ਇਸ ਫਿਲਮ ਵਿੱਚ ਗੁਰਪ੍ਰੀਤ ਰਟੌਲ ਵੱਲੋਂ ਬਣਾਈ ਮੁੱਖ ਭੂਮਿਕਾ ਨਿਭਾਈ ਗਈ ਹੈ, ਜੋ ਹਾਲ ਹੀ ਦੇ ਸਮੇਂ ਵਿੱਚ ਰਿਲੀਜ਼ ਹੋਈ ਅਮਿਤੋਜ਼ ਮਾਨ ਦੁਆਰਾ ਨਿਰਦੇਸ਼ਤ ਕੀਤੀ ਬਹੁ-ਚਰਚਿਤ ਪੰਜਾਬੀ ਫਿਲਮ 'ਸੁੱਚਾ ਸੂਰਮਾ' ਦੇ ਲੇਖਨ ਅਤੇ ਅਦਾਕਾਰੀ ਪੱਖਾਂ ਦਾ ਵੀ ਸ਼ਾਨਦਾਰ ਹਿੱਸਾ ਰਹੇ ਹਨ।
Latest News

08 May 2025 21:13:19
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ...