ਪੰਜਾਬੀ ਗਾਇਕ ਨਿੰਜਾ ਦੂਜੀ ਵਾਰ ਬਣੇ ਪਿਤਾ
By Azad Soch
On

Patiala,12 April,2024,(Azad Soch News):- ਨਿੰਜਾ (Ninja) ਦੂਜੀ ਵਾਰ ਪਿਤਾ ਬਣੇ ਹਨ,ਉਨ੍ਹਾਂ ਦੀ ਪਤਨੀ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ,ਨਿੰਜਾ ਨੇ ਇੰਸਟਾਗ੍ਰਾਮ (Instagram) ‘ਤੇ ਪੋਸਟ ਸ਼ੇਅਰ ਕਰਕੇ ਇਸ ਖੁਸ਼ਖਬਰੀ ਨੂੰ ਫੈਨਸ ਨਾਲ ਸਾਂਝਾ ਕੀਤਾ ਹੈ ਤੇ ਨਾਲ ਹੀ ਉਨ੍ਹਾਂ ਨੇ ਆਪਣੇ ਲਾਡਲੇ ਦੀ ਪਿਆਰੀ ਜਿਹੀ ਫੋਟੋ ਵੀ ਸ਼ੇਅਰ ਕੀਤੀ ਹੈ,ਹਾਲਾਂਕਿ ਉਨ੍ਹਾਂ ਨੇ ਬੱਚੇ ਦੇ ਚਿਹਰੇ ਦੀਆਂ ਫੋਟੋਆਂ ਤਾਂ ਪੋਸਟ ਨਹੀਂ ਕੀਤੀਆਂ ਸਗੋਂ ਉਸ ਦੇ ਛੋਟੇ ਪੈਰਾਂ ਤੇ ਬਾਹਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ,ਨਾਲ ਹੀ ਉਨ੍ਹਾਂ ਨੇ ਬੇਟੇ ਦਾ ਨਾਂ ਓਂਕਾਰ ਰੱਖਿਆ ਹੈ,ਉਨ੍ਹਾਂ ਦੇ ਘਰ ਇਕ ਨੰਨ੍ਹੇ ਮਹਿਮਾਨ ਦਾ ਸਵਾਗਤ ਹੋਇਆ ਹੈ।
Latest News

15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...