ਨਵੀਂ ਐਲਬਮ ਨਾਲ ਚਰਚਾ ਦਾ ਕੇਂਦਰ ਬਣੇ ਪੰਜਾਬੀ ਗਾਇਕ ਜੀ ਖਾਨ

ਨਵੀਂ ਐਲਬਮ ਨਾਲ ਚਰਚਾ ਦਾ ਕੇਂਦਰ ਬਣੇ ਪੰਜਾਬੀ ਗਾਇਕ ਜੀ ਖਾਨ

Patiala,17,APRIL,2025,(Azad Soch News):- ਗਾਇਕ ਜੀ ਖਾਨ,ਜੋ ਅਪਣੀ ਨਵੀਂ ਐਲਬਮ 'ਜਾਦੂਗਰ' ਨੂੰ ਲੈ ਕੇ ਚਰਚਾ ਦਾ ਕੇਂਦਰ ਬਣੇ ਹੋਏ ਹਨ, ਜਿਸ ਨੂੰ ਜਲਦ ਹੀ ਸੰਗੀਤਕ ਪਲੇਟਫ਼ਾਰਮ (Music Platform) ਅਤੇ ਚੈੱਨਲਸ ਉਪਰ ਵੱਖ-ਵੱਖ ਗਾਣਿਆ ਦੇ ਰੂਪ ਵਿੱਚ ਜਾਰੀ ਕੀਤਾ ਜਾ ਰਿਹਾ ਹੈ,'ਜੀ ਖਾਨ ਮਿਊਜ਼ਿਕ' ਦੇ ਲੇਬਲ ਅਧੀਨ ਸੰਗੀਤ ਮਾਰਕੀਟ (Music Market) ਵਿੱਚ ਪੇਸ਼ ਕੀਤੇ ਜਾ ਰਹੇ ਇਸ ਐਲਬਮ ਵਿੱਚ ਵੱਖ-ਵੱਖ ਰੰਗਾਂ ਦੇ ਗਾਣਿਆ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਸ ਦਾ ਟਾਈਟਲ ਗੀਤ 'ਜਾਦੂਗਰ' ਬੇਹੱਦ ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਮਿਊਜ਼ਿਕ ਵੀਡੀਓ (Vashal Canvas Music Video) ਅਧੀਨ ਫਿਲਮਾਇਆ ਗਿਆ ਹੈ, ਜੋ ਗਾਇਕ ਜੀ ਖਾਨ ਦੀ ਪ੍ਰਭਾਵੀ ਫੀਚਰਿੰਗ (Featuring) ਅਤੇ ਨਿਵੇਕਲੇ ਅੰਦਾਜ਼ਨ ਦਾ ਵੀ ਇਜ਼ਹਾਰ ਦਰਸ਼ਕਾਂ ਨੂੰ ਕਰਵਾਏਗਾ।

Advertisement

Latest News

ਮੁੱਖ ਮੰਤਰੀ ਨਾਇਬ ਸਿੰਘ ਸੈਣੀ 18 ਮਈ ਨੂੰ ਇਸ ਜ਼ਿਲ੍ਹੇ ਦਾ ਦੌਰਾ ਕਰਨਗੇ, ਰੈਲੀ ਦੀਆਂ ਤਿਆਰੀਆਂ ਸ਼ੁਰੂ ਮੁੱਖ ਮੰਤਰੀ ਨਾਇਬ ਸਿੰਘ ਸੈਣੀ 18 ਮਈ ਨੂੰ ਇਸ ਜ਼ਿਲ੍ਹੇ ਦਾ ਦੌਰਾ ਕਰਨਗੇ, ਰੈਲੀ ਦੀਆਂ ਤਿਆਰੀਆਂ ਸ਼ੁਰੂ
Mahindergarh,14,MAY,2025,(Azad Soch News):- ਭਾਜਪਾ ਵੱਲੋਂ 18 ਮਈ ਨੂੰ ਮਹਿੰਦਰਗੜ੍ਹ ਦੇ ਕਾਲਜ ਗਰਾਊਂਡ (College Ground) ਵਿੱਚ ਇੱਕ ਵਿਸ਼ਾਲ ਧੰਨਵਾਦ ਰੈਲੀ ਦਾ...
ਵਿਦੇਸ਼ ਸਕੱਤਰ ਵਿਕਰਮ ਮਿਸਰੀ 19 ਮਈ ਨੂੰ ਪਾਕਿਸਤਾਨ ਨਾਲ ਮੌਜੂਦਾ ਸਥਿਤੀ ’ਤੇ ਵਿਦੇਸ਼ ਮਾਮਲਿਆਂ ਦੀ ਸੰਸਦ ਦੀ ਸਥਾਈ ਕਮੇਟੀ ਨੂੰ ਜਾਣਕਾਰੀ ਦੇਣਗੇ
ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੀ ਮੌਤ 'ਤੇ ਦੁੱਖ ਪ੍ਰਗਟਾਇਆ
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਤਿੰਨ ਦਿਨਾਂ ਟ੍ਰੈਫਿਕ ਇਨਫੋਰਸਮੈਂਟ ਮੁਹਿੰਮ ਚਲਾਈ
ਫਾਜ਼ਿਲਕਾ ਵਿੱਚ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਯੋਗਾ ਨਾਲ ਜੋੜਨ ਦੀ ਪਹਿਲ
’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ