ਨਵੇਂ ਗਾਣੇ ਲਈ ਇਕੱਠੇ ਹੋਏ ਗੁਲਾਬ ਸਿੱਧੂ ਅਤੇ ਗੁਰਲੇਜ਼ ਅਖ਼ਤਰ

ਨਵੇਂ ਗਾਣੇ ਲਈ ਇਕੱਠੇ ਹੋਏ ਗੁਲਾਬ ਸਿੱਧੂ ਅਤੇ ਗੁਰਲੇਜ਼ ਅਖ਼ਤਰ

Chandigarh,30 Jan,2025,(Azad Soch News):- ਗੁਲਾਬ ਸਿੱਧੂ ਅਤੇ ਗੁਰਲੇਜ਼ ਅਖ਼ਤਰ, ਜੋ ਅਪਣੇ ਇੱਕ ਹੋਰ ਗਾਣੇ 'ਪ੍ਰੀਤੀ ਸਪਰੂ' ਲਈ ਇਕੱਠੇ ਹੋਏ ਹਨ, ਜਿੰਨ੍ਹਾਂ ਦੀ ਬਿਹਤਰੀਨ ਜੁਗਲਬੰਦੀ ਦਾ ਇਜ਼ਹਾਰ ਕਰਵਾਉਂਦਾ ਇਹ ਦੋਗਾਣਾ ਟ੍ਰੈਕ (Double Track) ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਉਪਰ ਜਾਰੀ ਕੀਤਾ ਜਾਵੇਗਾ,'ਸਪੀਡ ਰਿਕਾਰਡਸ' ਅਤੇ 'ਮੀਰੂ' ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਦੋਗਾਣਾ ਅਤੇ ਬੀਟ ਸੋਂਗ ਨੂੰ ਅਵਾਜ਼ਾਂ ਗੁਲਾਬ ਸਿੱਧੂ ਅਤੇ ਗੁਰਲੇਜ਼ ਅਖ਼ਤਰ ਦੁਆਰਾ ਦਿੱਤੀਆਂ ਗਈਆਂ ਹਨ, ਜਦਕਿ ਇਸ ਦਾ ਸੰਗੀਤ ੲਰਿਸ ਵੱਲੋਂ ਤਿਆਰ ਕੀਤਾ ਗਿਆ ਹੈ,ਅਗਾਮੀ 03 ਫ਼ਰਵਰੀ ਨੂੰ ਸੰਗੀਤਕ ਮਾਰਕੀਟ ਵਿੱਚ ਵੱਡੇ ਪੱਧਰ ਉਪਰ ਲਾਂਚ ਕੀਤੇ ਜਾ ਰਹੇ ਇਸ ਗਾਣੇ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਕੈਵੀ ਰਿਆਜ਼ ਵੱਲੋਂ ਅੰਜ਼ਾਮ ਦਿੱਤੀ ਹੈ, ਜੋ ਅੱਜਕੱਲ੍ਹ ਸੰਗੀਤਕ ਸਫਾਂ ਦਾ ਗੀਤਕਾਰ ਅਤੇ ਗਾਇਕ ਦੇ ਰੂਪ ਵਿੱਚ ਵੱਡਾ ਅਤੇ ਚਰਚਿਤ ਨਾਂਅ ਬਣਦੇ ਜਾ ਰਹੇ ਹਨ।

Advertisement

Latest News

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ
*ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ*   *ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ...
ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ
ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ
ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ
ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਰਦਰਸ਼ਤਾ, ਕਾਰਜ਼ਕੁਸ਼ਲਤਾ ਵਧਾਉਣ ਅਤੇ ਪੈਨਸ਼ਨਰਾਂ ਦੀ ਸਹੂਲਤ ਲਈ ਆਈ.ਟੀ. ਅਧਾਰਤ ਵਿੱਤੀ ਮਾਡਿਊਲਾਂ ਦਾ ਉਦਘਾਟਨ