ਸੈਫ ਅਲੀ ਖਾਨ ਨੂੰ ਆਖਿਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ
By Azad Soch
On

New Mumbai, 22 JAN,2025,(Azad Soch News):- ਸੈਫ ਅਲੀ ਖਾਨ (Saif Ali Khan) ਨੂੰ ਆਖਿਰਕਾਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ,ਬੁੱਧਵਾਰ ਨੂੰ ਅਦਾਕਾਰ ਮੁੰਬਈ ਦੇ ਲੀਲਾਵਤੀ ਹਸਪਤਾਲ ਤੋਂ ਘਰ ਪਰਤਿਆ,ਸੈਫ ਅਲੀ ਖਾਨ 'ਤੇ ਵੀਰਵਾਰ ਨੂੰ ਉਨ੍ਹਾਂ ਦੇ ਘਰ 'ਚ ਦਾਖਲ ਹੋਏ ਚੋਰ ਨੇ 6 ਵਾਰ ਚਾਕੂ ਨਾਲ ਹਮਲਾ ਕੀਤਾ, ਜਿਸ ਤੋਂ ਬਾਅਦ ਰਾਤ ਨੂੰ ਹੀ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ 5 ਦਿਨਾਂ ਦੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ,ਹਾਲਾਂਕਿ ਡਾਕਟਰਾਂ ਨੇ ਅਜੇ ਵੀ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
Latest News

06 May 2025 21:04:35
ਤਰਨ ਤਾਰਨ 06 ਮਈ
ਆਪਣੇ ਪਿਛਲੇ ਤਿੰਨ ਸਾਲਾਂ ਦੇ ਕਾਰਜ ਕਾਲ ਦੌਰਾਨ ਪੰਜਾਬ ਸਰਕਾਰ ਹਰੇਕ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟਦੀ...