ਸਲਮਾਨ ਖਾਨ ਜਲਦ ਹੀ ਆਪਣੇ ਕੰਮ ਤੇ ਵਾਪਸੀ ਕਰਨਗੇ,ਸਿੰਘਮ ਅਗੇਨ ਦੀ ਸ਼ੂਟਿੰਗ ਸ਼ੁਰੂ ਕਰਨਗੇ
By Azad Soch
On
New Mumbai,23 OCT,2024,(Azad Soch News):- ਸਲਮਾਨ ਖਾਨ (Salman Khan) ਜਲਦ ਹੀ ਆਪਣੇ ਕੰਮ ਤੇ ਵਾਪਸੀ ਕਰਨਗੇ ਅਤੇ ਸਿੰਘਮ ਅਗੇਨ (Singham Again) ਦੀ ਸ਼ੂਟਿੰਗ ਸ਼ੁਰੂ ਕਰਨਗੇ,ਰੋਹਿਤ ਸ਼ੈੱਟੀ ਦੀ ਫਿਲਮ 'ਸਿੰਘਮ ਅਗੇਨ' 'ਚ ਸਲਮਾਨ ਖਾਨ ਦੇ ਕੈਮਿਓ ਨੂੰ ਲੈ ਕੇ ਕਾਫੀ ਕਿਆਸ ਲਗਾਏ ਜਾ ਰਹੇ ਸਨ,ਪਰ ਹੁਣ ਇਹ ਪੁਸ਼ਟੀ ਹੋ ਗਈ ਹੈ ਕਿ ਸੁਪਰਸਟਾਰ ਇਸ ਫਿਲਮ ਦਾ ਹਿੱਸਾ ਹੋਣਗੇ,ਸਲਮਾਨ ਖਾਨ ਅਜੇ ਦੇਵਗਨ ਦੀ ਫਿਲਮ 'ਸਿੰਘਮ ਅਗੇਨ' 'ਚ ਚੁਲਬੁਲ ਪਾਂਡੇ ਦੇ ਅਵਤਾਰ 'ਚ ਨਜ਼ਰ ਆਉਣਗੇ।ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਮਾਇਆ ਨਗਰੀ ਦੇ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ,ਇਸ ਕਤਲ-ਕਾਂਡ ਤੋਂ ਬਾਅਦ ਲਾਰੈਂਸ਼ ਵੱਲੋਂ ਫਿਰ ਤੋਂ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਹੈ।
Related Posts
Latest News
ਦਿੱਲੀ 'ਚ ਖਤਮ ਹੋਵੇਗਾ ਪ੍ਰਦੂਸ਼ਣ, ਟ੍ਰੈਫਿਕ ਜਾਮ ਤੋਂ ਮਿਲੇਗੀ ਆਜ਼ਾਦ 2025 'ਚ ਹੋਣ ਜਾ ਰਹੇ ਹਨ ਇਹ 4 ਮਹੱਤਵਪੂਰਨ ਕੰਮ
02 Jan 2025 20:36:22
New Delhi,02 JAN,2024,(Azad Soch News):- ਦਿੱਲੀ ਵਿੱਚ ਵੱਧਦੇ ਪ੍ਰਦੂਸ਼ਣ ਅਤੇ ਘੰਟਿਆਂ-ਬੱਧੀ ਟ੍ਰੈਫਿਕ ਜਾਮ ਕਾਰਨ ਹਰ ਸਾਲ ਲੱਖਾਂ ਲੋਕ ਪ੍ਰਭਾਵਿਤ ਹੁੰਦੇ...