ਦਿੱਲੀ ਨੂੰ ਨੱਚਾਉਣ ਆ ਰਹੇ ਨੇ ਸਤਿੰਦਰ ਸਰਤਾਜ

ਦਿੱਲੀ ਨੂੰ ਨੱਚਾਉਣ ਆ ਰਹੇ ਨੇ ਸਤਿੰਦਰ ਸਰਤਾਜ

Chandigarh,07 JAN,2025,(Azad Soch News):- ਗਾਇਕ ਸਤਿੰਦਰ ਸਰਤਾਜ, ਜਿੰਨ੍ਹਾਂ ਦੀ ਦੇਸ਼-ਵਿਦੇਸ਼ ਵਿੱਚ ਵੱਧ ਰਹੀ ਇਸੇ ਧਾਂਕ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਿਹਾ ਹੈ ਉਨ੍ਹਾਂ ਦਾ ਦਿੱਲੀ ਵਿਖੇ ਹੋਣ ਜਾ ਰਿਹਾ ਗ੍ਰੈਂਡ ਸ਼ੋਅ, ਜਿਸ ਦੌਰਾਨ ਉਹ ਅਪਣੇ ਕਈ ਹਿੱਟ ਗੀਤਾਂ ਦੀ ਪੇਸ਼ਕਾਰੀ ਕਰਨਗੇ,"ਸਾ ਰੇ ਗਾ ਮਾ" ਵੱਲੋਂ ਵੱਡੇ ਪੱਧਰ ਉੱਪਰ ਆਯੋਜਿਤ ਕੀਤੇ ਜਾ ਰਹੇ ਇਸ ਕੰਸਰਟ ਦਾ ਆਯੋਜਨ 01 ਫ਼ਰਵਰੀ ਨੂੰ ਇੰਦਰਾ ਗਾਂਧੀ ਸਟੇਡੀਅਮ ਵਿਖੇ ਕੀਤਾ ਜਾ ਰਿਹਾ ਹੈ, ਜਿਸ ਸੰਬੰਧਤ ਤਿਆਰੀਆਂ ਨੂੰ ਕਾਫ਼ੀ ਵੱਡੇ ਪੱਧਰ ਉੱਪਰ ਅੰਜ਼ਾਮ ਦਿੱਤਾ ਜਾ ਰਿਹਾ ਹੈ।

 

 

Advertisement

Latest News