ਗਾਇਕ ਕੁਲਵਿੰਦਰ ਬਿੱਲਾ ਦੇ ਨਵੇਂ ਗਾਣੇ ਦਾ ਐਲਾਨ
By Azad Soch
On

Chandigarh,22,APRIL,2025,(Azad Soch News):- ਕੁਲਵਿੰਦਰ ਬਿੱਲਾ, ਜੋ ਆਪਣਾ ਨਵਾਂ ਗਾਣਾ 'ਮੈਰੂਨ ਮੈਰੂਨ' ਲੈ ਕੇ ਸੰਗੀਤ ਪ੍ਰੇਮੀਆਂ ਅਤੇ ਅਪਣੇ ਚਾਹੁੰਣ ਵਾਲਿਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਵੱਖ-ਵੱਖ ਸੰਗੀਤਕ ਪਲੇਟਫਾਰਮ ਅਤੇ ਚੈੱਨਲਸ ਉੱਪਰ ਜਾਰੀ ਕੀਤਾ ਜਾਵੇਗਾ,"ਕੁਲਵਿੰਦਰ ਬਿੱਲਾ ਮਿਊਜ਼ਿਕ" (Kulwinder Billa Music) ਦੇ ਲੇਬਲ ਅਧੀਨ ਸੰਗੀਤਕ ਮਾਰਕੀਟ ਵਿੱਚ ਪੇਸ਼ ਕੀਤੇ ਜਾ ਰਹੇ ਉਕਤ ਸਦਾ ਬਹਾਰ ਟ੍ਰੈਕ ਦਾ ਸੰਗੀਤ ਅਗਾਜ਼ ਵੱਲੋਂ ਤਿਆਰ ਕੀਤਾ ਗਿਆ ਹੈ, ਜਿੰਨ੍ਹਾਂ ਦੀ ਬਿਹਤਰੀਨ ਸੰਗੀਤਮਕ ਸ਼ੈਲੀ ਦਾ ਅਹਿਸਾਸ ਕਰਵਾਉਂਦੇ ਇਸ ਖੂਬਸੂਰਤ ਗੀਤ ਦੇ ਬੋਲ ਮੱਟ ਸੈਰੋਂ ਵਾਲਾ ਨੇ ਲਿਖੇ ਹਨ, ਜੋ ਇਸ ਤੋਂ ਪਹਿਲਾਂ ਵੀ ਕਈ ਪ੍ਰਭਾਵਪੂਰਨ ਗਾਣਿਆ ਦੀ ਰਚਨਾ ਕਰ ਚੁੱਕੇ ਹਨ।
Latest News
-(5).jpeg)
09 May 2025 20:45:50
ਚੰਡੀਗੜ੍ਹ, ਕਲਾਨੌਰ/ਗੁਰਦਾਸਪੁਰ, 9 ਮਈ - ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ...