ਸੁਰਜੀਤ ਭੁੱਲਰ ਨੇ ਕੀਤਾ ਨਵੇਂ ਗੀਤ ਦਾ ਐਲਾਨ

ਸੁਰਜੀਤ ਭੁੱਲਰ ਨੇ ਕੀਤਾ ਨਵੇਂ ਗੀਤ ਦਾ ਐਲਾਨ

Patiala,06 JAN,2025,(Azad Soch News):- ਗਾਇਕ ਸੁਰਜੀਤ ਭੁੱਲਰ, (Singer Surjit Bhullar)  ਜੋ ਅਪਣਾ ਇੱਕ ਹੋਰ ਨਵਾਂ ਗਾਣਾ 'ਸੁਪਨਾ' ਲੈ ਕੇ ਸੰਗੀਤ ਪ੍ਰੇਮੀਆਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿੰਨ੍ਹਾਂ ਦੀ ਸੁਰੀਲੀ ਅਵਾਜ਼ ਅਧੀਨ ਸੱਜਿਆ ਇਹ ਗਾਣਾ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ (Musical Platform) ਉਪਰ ਰਿਲੀਜ਼ ਹੋਵੇਗਾ,"ਸੁਰਜੀਤ ਭੁੱਲਰ" ਵੱਲੋਂ ਅਪਣੇ ਘਰੇਲੂ ਸੰਗੀਤਕ ਲੇਬਲ ਅਧੀਨ ਸਾਹਮਣੇ ਲਿਆਂਦੇ ਜਾ ਰਹੇ ਇਸ ਸੋਲੋ ਟ੍ਰੈਕ ਦਾ ਮਿਊਜ਼ਿਕ ਗੋਲਡੀ ਗਿੱਲ (Music Goldie Gill) ਵੱਲੋਂ ਤਿਆਰ ਕੀਤਾ ਗਿਆ, ਜੋ ਇਸ ਤੋਂ ਪਹਿਲਾਂ ਵੀ ਕਈ ਬਿਹਤਰੀਨ ਪੰਜਾਬੀ ਗਾਣਿਆ ਦੀ ਸੰਗੀਤਬੱਧਤਾ ਨੂੰ ਅੰਜ਼ਾਮ ਦੇ ਚੁੱਕੇ ਹਨ,ਸੋਲੋ ਅਤੇ ਦੋਗਾਣਾ ਗਾਇਕੀ ਵਿੱਚ ਬਰਾਬਰਤਾ ਨਾਲ ਅਪਣੀ ਸ਼ਾਨਦਾਰ ਮੌਜ਼ੂਦਗੀ ਦਾ ਇਜ਼ਹਾਰ ਕਰਵਾ ਰਹੇ ਸੁਰਜੀਤ ਭੁੱਲਰ ਦੇ ਉਕਤ ਸਦਾ ਬਹਾਰ ਗਾਣੇ ਦੇ ਬੋਲ ਵਿੱਕੀ ਭੁੱਲਰ ਵੱਲੋਂ ਰਚੇ ਗਏ ਹਨ, ਜਿੰਨ੍ਹਾਂ ਵੱਲੋਂ ਲਿਖੇ ਬੇਸ਼ੁਮਾਰ ਗੀਤ ਮਕਬੂਲੀਅਤ ਦੇ ਕਈ ਨਵੇਂ ਅਯਾਮ ਕਾਇਮ ਕਰਨ ਵਿੱਚ ਸਫ਼ਲ ਰਹੇ ਹਨ।

Advertisement

Latest News

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 7 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ...
ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ
ਚਾਈਨੀਜ਼ ਡੋਰ ਵੇਚਣ ਵਾਲਿਆਂ ਤੇ ਹੋਵੇਗੀ ਸਖਤ ਕਾਰਵਾਈ-ਐਸ.ਡੀ.ਓ. ਪ੍ਰਿਤਪਾਲ ਕੌਰ
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
ਪਟਿਆਲਾ ਜ਼ਿਲ੍ਹੇ 'ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ