ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
By Azad Soch
On

Patiala,03,APRIL,2025,(Azad Soch News):- ਬਾਕਮਾਲ ਗਾਇਕ ਹੰਸ ਰਾਜ ਹੰਸ, ਜਿੰਨ੍ਹਾਂ ਦੀ ਪਹਿਲੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ। ਗਾਇਕ ਦੀ ਪਤਨੀ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਨੂੰ ਜਲੰਧਰ ਦੇ ਟੈਗੋਰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਰੇਸ਼ਮ ਕੌਰ ਦੇ ਦੇਹਾਂਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਹੰਸਰਾਜ ਹੰਸ ਦੇ ਘਰ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਰਿਸ਼ਤੇਦਾਰ ਪਹੁੰਚ ਰਹੇ ਹਨ।ਇਸ ਸਮੇਂ ਮ੍ਰਿਤਕ ਦੇਹ ਨੂੰ ਜਲੰਧਰ ਸਥਿਤ ਘਰ ਲਿਆਂਦਾ ਗਿਆ ਹੈ।
Latest News

08 May 2025 20:19:33
ਲੁਧਿਆਣਾ: ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਲੁਧਿਆਣਾ...