ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ

ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ

Chandigarh, 17 September 2024,(Azad Soch News):- ਪੰਜਾਬੀ ਗਾਇਕ R Nait ਤੋਂ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ,ਗਾਇਕ ਨੂੰ ਲਗਾਤਾਰ ਵਿਦੇਸ਼ੀ ਨੰਬਰਾਂ ਤੋਂ ਕਾਲ ਆ ਰਹੇ ਹਨ,ਇਸ ਤੋਂ ਪਰੇਸ਼ਾਨ ਹੋ ਕੇ ਗਾਇਕ R Nait ਨੇ ਸਾਈਬਰ ਸੈੱਲ (Cyber ​​Cell) ਨੂੰ ਸ਼ਿਕਾਇਤ ਦਿੱਤੀ ਹੈ,ਇਸ ਨੂੰ ਲੈ ਕੇ ਮਾਮਲਾ ਦਰਜ਼ ਕੀਤਾ ਗਿਆ ਹੈ,ਅਤੇ ਪੁਲਿਸ (Police) ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

 

Advertisement

Latest News