'ਅਰਦਾਸ ਸਰਬੱਤ ਦੇ ਭਲੇ' ਦੀ ਸਮੁੱਚੀ ਟੀਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ ਵਿਖੇ ਨਤਮਸਤਕ ਹੋਈ
By Azad Soch
On
Shri Hazur Sahib Abchalnagar Nanded,05 Sep,2024,(Azad Soch News):- 'ਅਰਦਾਸ ਸਰਬੱਤ ਦੇ ਭਲੇ' ਦੀ ਸਮੁੱਚੀ ਟੀਮ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ ਵਿਖੇ ਨਤਮਸਤਕ ਹੋਈ,ਏਥੇ ਉਨ੍ਹਾਂ ਨੇ ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ,ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ (Takht Shri Hazur Sahib Ji) ਦੀ ਮੈਨੇਜਮੈਂਟ ਕਮੇਟੀ ਵਲੋੋਂ ਫਿਲਮ ਦੀ ਟੀਮ ਦਾ ਭਰਮਾਂ ਸਵਾਗਤ ਕੀਤਾ ਗਿਆ,ਫਿਲਮ ਦੀ ਸ਼ੂਟਿੰਗ ਵੀ ਗੁਰੂ ਘਰ ਸਾਹਿਬ ਵਿਖੇ ਹੋਣ ਕਾਰਨ ਗੁਰੂਘਰ ਦੀ ਮੈਨੇਜਮੈਂਟ ਵੱਲੋਂ ਫਿਲਮ ਮੁੱਢਲੇ ਤੌਰ 'ਤੇ ਵੇਖੀ ਜਾ ਚੁੱਕੀ ਹੈ,ਮੈਨੇਜਮੈਂਟ (Management) ਵੱਲੋਂ ਫਿਲਮ ਨੂੰ ਭਰਮਾਂ ਹੁੰਗਾਰਾ ਦਿੱਤਾ ਗਿਆ ਅਤੇ ਉਨਾਂ ਕਿਹਾ ਕਿ ਇਸ ਨਾਲ ਸੰਗਤ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਜੀ ਨਾਲ ਹੋਰ ਜੁੜੇਗੀ,'ਅਰਦਾਸ ਸਰਬੱਤ ਦੇ ਭਲੇ ਦੀ' ਫ਼ਿਲਮ 'ਅਰਦਾਸ' ਦਾ ਤੀਜਾ ਪਾਰਟ ਹੈ,ਨਿਰਮਾਤਾ ਇਸ ਫ਼ਿਲਮ ਨੂੰ ਪ੍ਰਭਾਵ ਨਾਲ ਰਿਲੀਜ਼ ਕਰਨ ਲਈ ਉਤਸ਼ਾਹਿਤ ਹਨ।
Related Posts
Latest News
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
22 Dec 2024 06:19:59
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...