'ਸ਼ੁੱਧ ਵੈਸ਼ਨੂੰ ਡਾਕਾ' ਮਾਰਨ ਲਈ ਤਿਆਰ ਇਹ ਤਿੰਨ ਅਦਾਕਾਰ, ਸ਼ੂਟਿੰਗ ਹੋਈ ਸ਼ੁਰੂ
By Azad Soch
On

Chandigarh, 30 DEC,2024,(Azad Soch News):-ਪੰਜਾਬੀ ਸਿਨੇਮਾ ਦੀ ਵੱਡੀ ਅਤੇ ਬਹੁ-ਚਰਚਿਤ ਫਿਲਮ ਵਜੋਂ ਸਾਹਮਣੇ ਆਉਣ ਜਾ ਰਹੀ ਹੈ ਪੰਜਾਬੀ ਫਿਲਮ 'ਸ਼ੁੱਧ ਵੈਸ਼ਨੂੰ ਡਾਕਾ', ਜੋ ਅੱਜ ਸ਼ੂਟਿੰਗ ਆਗਾਜ਼ ਵੱਲ ਵੱਧ ਚੁੱਕੀ ਹੈ, ਜਿਸ ਦਾ ਨਿਰਦੇਸ਼ਨ ਸਮੀਪ ਕੰਗ ਕਰਨ ਜਾ ਰਹੇ ਹਨ,'751 ਫਿਲਮਜ਼' ਅਤੇ 'ਅੰਬਰਦੀਪ ਪ੍ਰੋਡੋਕਸ਼ਨ' ਵੱਲੋਂ ਬਣਾਈ ਜਾ ਰਹੀ ਇਸ ਫਿਲਮ ਵਿੱਚ ਬਿੰਨੂ ਢਿੱਲੋਂ, ਗੁਰੂ ਰੰਧਾਵਾ ਅਤੇ ਅੰਬਰਦੀਪ ਸਿੰਘ ਲੀਡਿੰਗ ਅਤੇ ਪੈਰੇਲਰ ਭੂਮਿਕਾਵਾਂ ਅਦਾ ਕਰਨ ਜਾ ਰਹੇ ਹਨ, ਜੋ ਪਹਿਲੀ ਵਾਰ ਕਿਸੇ ਫਿਲਮ ਲਈ ਇਕੱਠਿਆਂ ਸਕ੍ਰੀਨ ਸ਼ੇਅਰ ਕਰਨ ਜਾ ਰਹੇ ਹਨ।
Latest News

04 May 2025 06:14:59
-ਨੀਲ ਗਰਗ ਨੇ ਹਰਿਆਣਾ ਦੇ CM 'ਤੇ ਜਨਤਾ ਨੂੰ ਧੋਖਾ ਦੇਣ ਲਈ ਪਾਣੀ ਦੇ ਅੰਕੜਿਆਂ ਨਾਲ ਛੇੜਛਾੜ ਕਰਨ ਦਾ ਲਗਾਇਆ...