ਜਲਦ ਰਿਲੀਜ਼ ਹੋਏਗਾ ਜੈ ਰੰਧਾਵਾ ਦੀ ਫਿਲਮ 'ਬਦਨਾਮ' ਦਾ ਇਹ ਚਰਚਿਤ ਗਾਣਾ
By Azad Soch
On
Chandigarh, 14, JAN,2025,(Azad Soch News):- ਪਾਲੀਵੁੱਡ ਸਟਾਰ ਜੈ ਰੰਧਾਵਾ (Pollywood tar Jai Randhawa) ਦੀ ਆਉਣ ਵਾਲੀ ਪੰਜਾਬੀ ਫਿਲਮ 'ਬਦਨਾਮ' ਇਸ ਵਿਚਲੇ ਇੱਕ ਅਹਿਮ ਗਾਣੇ 'ਬਿਜਲੀਆਂ' ਲੈ ਕਾਫ਼ੀ ਖਿੱਚ ਅਤੇ ਚਰਚਾ ਦਾ ਕੇਂਦਰ ਬਿੰਦੂ ਬਣੀ ਹੋਈ ਹੈ, ਜਿਸ ਨੂੰ ਪ੍ਰਸਿੱਧ ਬਾਲੀਵੁੱਡ ਗਾਇਕ ਬੀ ਪ੍ਰਾਕ (Bollywood Singer B Prak) ਵੱਲੋਂ ਗਾਇਨ ਕੀਤਾ ਗਿਆ ਹੈ, ਜਿੰਨ੍ਹਾਂ ਦੀ ਮਨ ਨੂੰ ਛੂਹ ਲੈਣ ਵਾਲੀ ਅਵਾਜ਼ ਵਿੱਚ ਸੱਜਿਆ ਅਤੇ ਹਰਮਨਜੀਤ ਵੱਲੋਂ ਲਿਖਿਆ ਇਹ ਗੀਤ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਿਹਾ ਹੈ,'ਦੇਸੀ ਜੰਕਸ਼ਨ' ਅਤੇ 'ਫਲੋਫਾਇਰ' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਐਕਸ਼ਨ ਡ੍ਰਾਮੈਟਿਕ ਫਿਲਮ (Action Dramatic Film) ਦਾ ਨਿਰਦੇਸ਼ਨ ਮੁਨੀਸ਼ ਭੱਟ ਦੁਆਰਾ ਕੀਤਾ ਗਿਆ ਹੈ, ਜੋ ਇਸ ਤੋਂ ਪਹਿਲਾਂ ਵੀ ਜੈ ਰੰਧਾਵਾ ਦੀਆਂ ਕਈ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ, ਜਿੰਨ੍ਹਾਂ ਵਿੱਚ 'ਮੈਡਲ', 'ਚੌਬਰ', 'ਜੇ ਜੱਟ ਵਿਗੜ ਗਿਆ' ਆਦਿ ਸ਼ੁਮਾਰ ਰਹੀਆਂ ਹਨ।
Related Posts
Latest News
ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ
14 Jan 2025 20:22:00
ਚੰਡੀਗੜ੍ਹ, 14 ਜਨਵਰੀ:ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ ਪੁਲਿਸ ਸੇਵਾ ਕਮੇਟੀ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਬਾਹਰ ਲੋਕ ਸੇਵਾ...