ਅਪਕਮਿੰਗ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਰਿਲੀਜ਼ ਲਈ ਤਿਆਰ
By Azad Soch
On

Patiala,07,APRIL,2025,(Azad Soch News):- ਅਪਕਮਿੰਗ ਪੰਜਾਬੀ ਫ਼ਿਲਮ 'ਸ਼ੌਂਕੀ ਸਰਦਾਰ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਪਹਿਲਾ ਅਤੇ ਵਿਸ਼ੇਸ਼ ਗਾਣਾ 'ਸ਼ੇਰ ਤੇ ਸ਼ਿਕਾਰ' ਕੱਲ੍ਹ ਵੱਖ-ਵੱਖ ਸੰਗ਼ੀਤਕ ਪਲੇਟਫ਼ਾਰਮ ਅਤੇ ਚੈੱਨਲਸ ਉਪਰ ਜਾਰੀ ਹੋਣ ਜਾ ਰਿਹਾ ਹੈ,'ਬੋਸ ਮਿਊਜ਼ਿਕਾ' ਦੇ ਬੈਨਰ ਹੇਠ ਬਣਾਈ ਅਤੇ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦ ਨਿਰਮਾਣ ਇਸ਼ਾਨ ਕਪੂਰ, ਸ਼ਾਹ ਜੰਡਿਆਲੀ ਅਤੇ ਧਰਮਿੰਦਰ ਬਟੌਲੀ ਦੁਆਰਾ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਨੂੰ ਧੀਰਜ ਕੇਦਾਰਨਾਥ ਰਤਨ (Patience Kedarnath Ratna) ਵੱਲੋ ਅੰਜ਼ਾਮ ਦਿੱਤਾ ਗਿਆ ਹੈ, ਜੋ ਹਾਲ ਹੀ ਵਿੱਚ ਸਾਹਮਣੇ ਆਈ 'ਮਝੈਲ' ਦਾ ਵੀ ਨਿਰਦੇਸ਼ਨ ਕਰ ਚੁੱਕੇ ਹਨ, ਜਿਸ ਦੇ ਐਕਸ਼ਨ ਭਰੇ ਤਾਣੇ-ਬਾਣੇ ਨੂੰ ਦੇਸ਼ ਵਿਦੇਸ਼ ਦੇ ਦਰਸ਼ਕਾਂ ਦਾ ਭਰਵਾ ਹੁੰਗਾਰਾਂ ਮਿਲਿਆ ਹੈ।
Latest News

11 Apr 2025 22:01:10
ਜਲੰਧਰ, 11 ਅਪ੍ਰੈਲ :
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਪਰਨਾ ਐਮ.ਬੀ. ਨੇ ਜ਼ਿਲ੍ਹੇ ਦੀਆਂ ਪ੍ਰਮੁੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨਾਲ ਇਕ...