#
government
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਇਟਲੀ ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ
Published On
By Azad Soch
Rome,13, Dec,2024,(Azad Soch News):- ਇਟਲੀ (Italy) ਦੀ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ (International Students) ਅਤੇ ਲੰਮੇ ਸਮੇਂ ਦੇ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਬਿਨੈਕਾਰਾਂ ਲਈ ਵੀਜ਼ਾ ਨਿਯਮਾਂ ਵਿਚ ਬਦਲਾਅ ਕੀਤੇ ਹਨ, ਜੋ 90 ਦਿਨਾਂ ਤੋਂ ਵੱਧ ਸਮੇਂ ਤਕ ਦੇਸ਼ ਵਿਚ ਰਹਿਣਾ...
Read More...
ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਹੋਡਲ-ਨੂਹ-ਪਟੌਦੀ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ
Published On
By Azad Soch
Noah ,07 DEC,2024,(Azsd Soch News):- ਹਰਿਆਣਾ ਦੀ ਨਾਇਬ ਸੈਣੀ ਸਰਕਾਰ ਨੇ ਹੋਡਲ-ਨੂਹ-ਪਟੌਦੀ ਸੜਕ (Hodal-Nooh-Pataudi Road) ਨੂੰ ਚਾਰ ਮਾਰਗੀ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰਾਜੈਕਟ 'ਤੇ 616 ਕਰੋੜ ਰੁਪਏ ਦੀ ਲਾਗਤ ਆਵੇਗੀ। ਸੀਐਮ ਸੈਣੀ ਨੇ ਇਹ ਫੈਸਲਾ ਲੋਕ ਨਿਰਮਾਣ...
Read More...
ਸੀਰੀਆ 'ਚ ਸਰਕਾਰ ਤੇ ਬਾਗ਼ੀਆਂ ਵਿਚਕਾਰ ਕਿਉਂ ਹੋ ਰਿਹਾ ਟਕਰਾਅ,60 ਲੱਖ ਲੋਕ ਬੇਘਰ
Published On
By Azad Soch
Syria,07 DEC,2024,(Azad Soch News):- ਸੀਰੀਆ ਦੇ ਦੋ ਸ਼ਹਿਰਾਂ ‘ਤੇ ਕਬਜ਼ਾ ਕਰ ਲਿਆ ਸੀ,ਉਦੋਂ ਤੋਂ ਲੈ ਕੇ ਹੁਣ ਤੱਕ ਇਸ ਸੰਘਰਸ਼ ਵਿੱਚ ਕਰੀਬ 3 ਲੱਖ ਲੋਕ ਮਾਰੇ ਜਾ ਚੁੱਕੇ ਹਨ ਅਤੇ 60 ਲੱਖ ਲੋਕ ਬੇਘਰ ਹੋ ਚੁੱਕੇ ਹਨ,ਇਨ੍ਹਾਂ ਘਟਨਾਵਾਂ ਨੇ ਇਕ...
Read More...
Canada News: ਕੈਨੇਡਾ 'ਚ 7 ਲੱਖ ਵਰਕ ਪਰਮਿਟ ਹੋ ਰਹੇ ਖਤਮ,ਸਰਕਾਰ ਨਹੀਂ ਵਧਾ ਰਹੀ ਮਿਆਦ
Published On
By Azad Soch
Canada,04 DEC,(Azad Soch News):- ਭਾਰਤੀ ਵਿਦਿਆਰਥੀਆਂ ਸਮੇਤ ਸੱਤ ਲੱਖ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ ਜੋ ਕੈਨੇਡਾ ਵਿੱਚ ਲੱਖਾਂ ਰੁਪਏ ਖਰਚ ਕੇ ਪੀਆਰ (PR) ਅਤੇ ਨਾਗਰਿਕ ਬਣਨ ਦੇ ਆਪਣੇ ਸੁਫ਼ਨੇ ਨੂੰ ਸਾਕਾਰ ਕਰ ਰਹੇ ਹਨ,ਕੈਨੇਡਾ ਵਿੱਚ 2025 ਦੇ ਅੰਤ...
Read More...
ਮੱਧ ਪ੍ਰਦੇਸ਼ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ
Published On
By Azad Soch
Madhya Pradesh,01 DEC,2024,( Azad Soch News):- ਮੱਧ ਪ੍ਰਦੇਸ਼ ਸਰਕਾਰ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ,ਮੱਧ ਪ੍ਰਦੇਸ਼ ਦੇ ਸਿੱਖਿਆ ਵਿਭਾਗ ਨੇ 31 ਦਸੰਬਰ 2024 ਤੋਂ 4 ਜਨਵਰੀ 2025 ਤੱਕ ਪੰਜ ਦਿਨਾਂ ਦੀਆਂ ਸਰਦੀਆਂ ਦੀਆਂ...
Read More...
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
Published On
By Azad Soch
ਭਗਵੰਤ ਸਿੰਘ ਮਾਨ ਸਰਕਾਰ ਨੇ ਮਹਿਜ਼ 32 ਮਹੀਨਿਆਂ ‘ਚ ਤਕਰੀਬਨ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ
ਹੁਣ ਦਿਖ ਰਹੀ ਹੈ ‘ਰੰਗਲੇ ਪੰਜਾਬ’ ਦੀ ਝਲਕ-ਮੁੱਖ ਮੰਤਰੀ
ਪੀ.ਐਸ.ਪੀ.ਸੀ.ਐਲ. ਵਿੱਚ 1311 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਜ਼ਿਮਨੀ ਚੋਣਾਂ ਵਿੱਚ ਪੰਜਾਬ...
Read More...
ਜ਼ਿਮਨੀ ਚੋਣਾਂ ਵਿੱਚ 'ਆਪ' ਦੀ ਸ਼ਾਨਦਾਰ ਜਿੱਤ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸਮੁਖੀ ਨੀਤੀਆਂ ਪ੍ਰਤੀ ਜ਼ਬਰਦਸਤ ਫਤਵਾ: ਮੁੱਖ ਮੰਤਰੀ
Published On
By Azad Soch
* ਕਿਸਾਨਾਂ ਨੂੰ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ * ਆਉਣ ਵਾਲੀਆਂ ਚੋਣਾਂ ਤੋਂ ਬਾਅਦ 'ਆਪ' ਦੀ ਦਿੱਲੀ 'ਚ ਸਰਕਾਰ ਬਣਨੀ ਤੈਅ* ਪੰਜਾਬ ਭਵਨ ਦੇ ਏ ਬਲਾਕ...
Read More...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ
Published On
By Azad Soch
ਮੁੱਖ ਮੰਤਰੀ ਨੇ ਵਰਧਮਾਨ ਸਟੀਲ ਗਰੁੱਪ ਨੂੰ 1750 ਕਰੋੜ ਰੁਪਏ ਦੀ ਲਾਗਤ ਨਾਲ ਪਲਾਂਟ ਸਥਾਪਤ ਕਰਨ ਲਈ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ
ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ
ਸੂਬੇ ਵਿੱਚ 1500 ਤੋਂ ਵੱਧ...
Read More...
ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ
Published On
By Azad Soch
Chandigarh,02 OCT,2024,(Azad Soch News):- ਪੰਜਾਬ ਸਰਕਾਰ (Punjab Govt) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ,ਪੰਜਾਬ ਵਿੱਚ ਵੱਧ ਰਹੀ ਠੰਡ ਦੇ ਮੱਦੇਨਜ਼ਰ ਲਿਆ ਗਿਆ ਹੈ,ਸੋਮਵਾਰ ਤੋਂ ਸਕੂਲ ਸਵੇਰੇ 9 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 3 ਵਜੇ ਤੱਕ...
Read More...
ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ- ਅਮਨ ਅਰੋੜਾ
Published On
By Azad Soch
ਬੀਤੇ ਕੱਲ੍ਹ ਮੰਤਰੀ ਹਰਪਾਲ ਚੀਮਾ ਨੇ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੂੰ ਦੁਹਰਾਇਆ, ਟੈਕਸ ਅਧਿਕਾਰੀਆਂ ਨੂੰ ਛਾਪੇਮਾਰੀ ਨਾ ਕਰਨ ਦੇ ਦਿੱਤੇ ਨਿਰਦੇਸ਼- ਮਾਨ ਸਰਕਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਧੀਆ ਮਾਹੌਲ ਪ੍ਰਦਾਨ ਕਰਨ ਲਈ...
Read More...
ਗੁਰੂਗ੍ਰਾਮ 'ਚ ਇਸ ਰੂਟ 'ਤੇ ਚੱਲੇਗੀ ਨਵੀਂ ਮੈਟਰੋ,ਸਰਕਾਰ ਨੇ ਦਿੱਤੀ ਹਰੀ ਝੰਡੀ
Published On
By Azad Soch
Gurgaon,24, OCT,2024,(Azad Soch News):- ਹਰਿਆਣਾ ਦੇ ਲੋਕਾਂ ਲਈ ਨਾਇਬ ਸਰਕਾਰ ਵੱਲੋਂ ਇੱਕ ਬਹੁਤ ਹੀ ਖੁਸ਼ਖਬਰੀ ਹੈ,ਹੁਣ ਲੋਕਾਂ ਨੂੰ ਆਉਣ-ਜਾਣ ਲਈ ਘੰਟਿਆਂ ਬੱਧੀ ਟ੍ਰੈਫਿਕ ਵਿੱਚ ਫਸੇ ਨਹੀਂ ਰਹਿਣਾ ਪਵੇਗਾ,ਗੁੜਗਾਓਂ ਸੈਕਟਰ-56 (Gurgaon Sector-56) ਤੋਂ ਪੰਚਗਾਂਵ ਚੌਕ ਤੱਕ ਮੈਟਰੋ ਪਲਾਨ (Metro...
Read More...
ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ
Published On
By Azad Soch
Chandigarh,18 OCT,2024,(Azad Soch News):- ਹਰਿਆਣਾ ਵਿੱਚ ਪਰਾਲੀ ਸਾੜਨ (Burning Stubble) ਨੂੰ ਲੈ ਕੇ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ,ਸ਼ੁੱਕਰਵਾਰ ਨੂੰ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਨਾਇਬ ਸੈਣੀ (Chief Minister Naib Saini) ਨੇ ਪ੍ਰੈੱਸ ਕਾਨਫਰੰਸ (Press Conference)
Read More...