ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਚਰਖੀ ਦਾਦਰੀ 'ਚ ਇਕ ਜਨਸਭਾ ਨੂੰ ਸੰਬੋਧਿਤ ਕੀਤਾ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਚਰਖੀ ਦਾਦਰੀ 'ਚ ਇਕ ਜਨਸਭਾ ਨੂੰ ਸੰਬੋਧਿਤ ਕੀਤਾ

Chandigarh,30 Sep,2024,(Azad Soch News):- ਹਰਿਆਣਾ ਵਿੱਚ ਤੀਜੀ ਵਾਰ ਭਾਜਪਾ ਦੀ ਸਰਕਾਰ ਬਣਾਉਣ ਲਈ ਸੀਨੀਅਰ ਭਾਜਪਾ ਆਗੂਆਂ ਅਤੇ ਮੰਤਰੀਆਂ ਦੀ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ,ਇਸੇ ਲੜੀ 'ਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਚਰਖੀ ਦਾਦਰੀ 'ਚ ਇਕ ਜਨਸਭਾ ਨੂੰ ਸੰਬੋਧਿਤ ਕੀਤਾ,ਜਿੱਥੇ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੱਤੀ,ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਉਦੋਂ ਤੱਕ ਨਹੀਂ ਮਰਾਂਗਾ ਜਦੋਂ ਤੱਕ ਪੀਐਮ ਮੋਦੀ ਨੂੰ ਸੱਤਾ ਤੋਂ ਹਟਾਇਆ ਨਹੀਂ ਜਾਂਦਾ ਰਾਜਨਾਥ ਸਿੰਘ ਨੇ ਬੈਠਕ ਵਿੱਚ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਮਲਿਕਾਰਜੁਨ ਖੜਗੇ 125 ਸਾਲ ਤੱਕ ਪ੍ਰਧਾਨ ਮੰਤਰੀ ਬਣੇ ਰਹਿਣ,ਰੱਖਿਆ ਮੰਤਰੀ ਰਾਜਨਾਥ ਸਿੰਘ (Defense Minister Rajnath Singh) ਨੇ ਕਿਹਾ, "ਕੱਲ੍ਹ ਇੱਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਸਿਹਤ ਵਿਗੜ ਗਈ,ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀਐਮ ਮੋਦੀ (PM Modi) ਨੂੰ ਸੱਤਾ ਤੋਂ ਹਟਾਇਆ ਨਹੀਂ ਜਾਂਦਾ, ਉਹ ਜ਼ਿੰਦਾ ਰਹਿਣਗੇ,ਮੈਂ ਪ੍ਰਮਾਤਮਾ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਮੱਲਿਕਾਰਜੁਨ ਖੜਗੇ 125 ਸਾਲ ਜੀਉਂਦਾ ਰਹਿਣ ਅਤੇ ਪੀਐਮ ਮੋਦੀ 125 ਸਾਲ ਤੱਕ ਪੀਐਮ ਬਣੇ ਰਹਿਣ।"

 

Advertisement

Latest News

 ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ ਭਾਰਤੀ ਰਿਜ਼ਰਵ ਬੈਂਕ ਨੂੰ ਮਿਲੀ ਨਵੀਂ ਡਿਪਟੀ ਗਵਰਨਰ ਪੂਨਮ ਗੁਪਤਾ ਨੂੰ ਸੰਭਾਲੀ ਜ਼ਿੰਮੇਵਾਰੀ
New Delhi,03,APRIL,2025,(Azad Soch News):- ਭਾਰਤੀ ਰਿਜ਼ਰਵ ਬੈਂਕ (RBI) ਨੂੰ ਨਵਾਂ ਡਿਪਟੀ ਗਵਰਨਰ (New Deputy Governor) ਮਿਲ ਗਿਆ ਹੈ। ਕੇਂਦਰੀ ਸਰਕਾਰ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619
ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ
ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਸਮਾਲਖਾ ਦੇ ਸੇਵਾ ਸਾਧਨਾ ਕੇਂਦਰ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਨੂੰ ਦੇਣਗੇ 2 ਵੱਡੇ ਤੋਹਫੇ
ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ