ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੋਹਾਨਾ,ਸੋਨੀਪਤ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ

 ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਗੋਹਾਨਾ,ਸੋਨੀਪਤ ’ਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕੀਤਾ

Chandigarh,25 Sep,2024,(Azad Soch News):- ਹਰਿਆਣਾ ਵਿਧਾਨ ਸਭਾ ਚੋਣ ਲਈ ਪ੍ਰਚਾਰ ਕਰਿਦਆਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੋਹਾਨਾ, ਸੋਨੀਪਤ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਇਕ ਰੈਲੀ ਨੂੰ ਸੰਬੋਧਨ ਕੀਤਾ,ਹਰਿਆਣਾ ਚੋਣਾਂ ਨੂੰ ਲੈ ਕੇ ਇਹ ਉਨ੍ਹਾਂ ਦੀ ਦੂਜੀ ਰੈਲੀ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਮੈਂ ਮਾਣ ਨਾਲ ਕਹਿੰਦਾ ਹਾਂ ਕਿ ਮੈਂ ਜੋ ਵੀ ਹਾਂ,ਉਸ ’ਚ ਹਰਿਆਣਾ ਦਾ ਵੱਡਾ ਯੋਗਦਾਨ ਹੈ,ਇਸ ਵਾਰ ਫਿਰ ਹਰਿਆਣਾ ਕਹਿ ਰਿਹਾ ਹੈ,ਕਿ ਹਰਿਆਣਾ ’ਚ ਇਕ ਵਾਰ ਫਿਰ ਭਾਜਪਾ ਦੀ ਸਰਕਾਰ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਜੇਕਰ ਉਹ ਗ਼ਲਤੀ ਨਾਲ ਵੀ ਹਰਿਆਣਾ ਦੀ ਸੱਤਾ ’ਚ ਆ ਗਈ ਤਾਂ ਉਸ ਦੇ ਅੰਦਰੂਨੀ ਕਲੇਸ਼ ਕਾਰਨ ਸਥਿਰਤਾ ਅਤੇ ਵਿਕਾਸ ਦਾਅ ’ਤੇ ਲੱਗ ਜਾਵੇਗਾ ਅਤੇ ਉਹ ਸੂਬੇ ਨੂੰ ਬਰਬਾਦ ਕਰ ਦੇਣਗੇ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ,‘‘ਜਿਵੇਂ-ਜਿਵੇਂ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ,ਕਾਂਗਰਸ ਦੀ ਹਾਰ ਹੁੰਦੀ ਜਾ ਰਹੀ ਹੈ,ਹਰਿਆਣਾ ’ਚ ਭਾਜਪਾ ਦਾ ਸਮਰਥਨ ਵੱਧ ਰਿਹਾ ਹੈ,’’ ਸੂਬੇ ’ਚ ਪੰਜ ਅਕਤੂਬਰ ਨੂੰ ਵੋਟਾਂ ਪੈਣੀਆਂ ਹਨ।

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 03-04-2025 ਅੰਗ 619
ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥...
ਪਾਕਿਸਤਾਨ ਦੇ ਰਾਸ਼ਟਰਪਤੀ ਦੀ ਵਿਗੜੀ ਤਬੀਅਤ,ਹਸਪਤਾਲ 'ਚ ਕਰਵਾਇਆ ਭਰਤੀ
ਗਾਇਕ ਹੰਸ ਰਾਜ ਹੰਸ ਦੀ ਪਤਨੀ ਦਾ ਹੋਇਆ ਦੇਹਾਂਤ
ਸਮਾਲਖਾ ਦੇ ਸੇਵਾ ਸਾਧਨਾ ਕੇਂਦਰ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ,ਕਿਹਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰਿਆਣਾ ਨੂੰ ਦੇਣਗੇ 2 ਵੱਡੇ ਤੋਹਫੇ
ਮੋਹਿੰਦਰ ਭਗਤ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼
ਜਦੋਂ ਤੱਕ ਪੰਜਾਬ ’ਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਨਹੀਂ ਮਿਟ ਜਾਂਦਾ, ਉਦੋਂ ਤੱਕ ਚੈਨ ਨਾਲ ਨਾ ਬੈਠੋ-ਕੇਜਰੀਵਾਲ ਵੱਲੋਂ ਨੌਜਵਾਨਾਂ ਨੂੰ ਅਪੀਲ
ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ, ਜਨ-ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ