ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਕਰਨਾਲ ਤੋਂ ਲੜਨਗੇ ਵਿਧਾਨ ਸਭਾ ਤੋਂ ਉੱਪ ਚੋਣ

ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ ਕਰਨਾਲ ਤੋਂ ਲੜਨਗੇ ਵਿਧਾਨ ਸਭਾ ਤੋਂ ਉੱਪ ਚੋਣ

Chandigarh,28 March,2024,(Azad Soch News):-  ਭਾਜਪਾ ਦੇ ਵਲੋਂ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਉੱਪ ਚੋਣ ਲਈ ਹਰਿਆਣਾ ਦੇ ਸੀਐੱਮ ਨਾਇਬ ਸਿੰਘ ਸੈਣੀ (Haryana CM Naib Singh Saini) ਨੂੰ ਉਮੀਦਵਾਰ ਬਣਾਇਆ ਗਿਆ ਹੈ,ਇਸ ਦੀ ਜਾਣਕਾਰੀ ਖੁਦ ਸੀਐੱਮ ਨਾਇਬ ਸਿੰਘ ਸੈਣੀ ਨੇ ਸੋਸ਼ਲ ਮੀਡੀਆ ਤੇ ਦਿੱਤੀ,ਉਨ੍ਹਾਂ ਲਿਖਿਆ ਕਿ, ਕਰਨਾਲ ਵਿਧਾਨ ਸਭਾ ਉਪ ਚੋਣ ਵਿੱਚ ਮੈਨੂੰ ਭਾਜਪਾ ਦਾ ਉਮੀਦਵਾਰ ਬਣਾਉਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਸਾਬਕਾ ਮੁੱਖ ਮੰਤਰੀ ਐਮ ਐਲ ਖੱਟਰ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ।

Advertisement

Latest News

ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ ਪੇਟ ਦੀ ਚਰਬੀ ਘਟਾਉਣ ‘ਚ ਕਿਸ ਤਰ੍ਹਾਂ ਮਦਦ ਕਰਦੀ ਹੈ ਹਲਦੀ
ਜ਼ਿਆਦਾ ਭਾਰ ਤੇ ਮੋਟਾਪੇ ਨਾਲ ਗ੍ਰਸਤ ਲੋਕਾਂ ਵਿਚ ਅਕਸਰ ਸਰੀਰ ਵਿਚ ਸੋਜਿਸ਼ ਦੀ ਸਮੱਸਿਆ ਹੁੰਦੀ ਹੈ। ਹਲਦੀ ਵਿਚ ਮੌਜੂਦ ਕਰਕਿਊਮਿਨ...
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਛੇ ਸ਼ੂਟਰਾਂ ਨੂੰ ਔਰੰਗਾਬਾਦ ਤੋਂ ਕੀਤਾ ਗ੍ਰਿਫਤਾਰ
'ਕੇਜਰੀਵਾਲ ਹਰਿਆਣੇ ਦਾ ਬੇਟਾ', ਭਿਵਾਨੀ 'ਚ ਭਾਜਪਾ 'ਤੇ ਭੜਕੀ ਸੁਨੀਤਾ ਕੇਜਰੀਵਾਲ, 'ਆਮ ਆਦਮੀ ਪਾਰਟੀ' ਨੂੰ ਵੋਟ ਪਾਉਣ ਦੀ ਕੀਤੀ ਅਪੀਲ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ
ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ