ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ MLA ਵਜੋਂ ਸਹੁੰ ਚੁੱਕੀ

Chandigarh,06 June,2024,(Azad Soch News):-  ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਬਤੌਰ ਐਮ ਐਲ ਏ ਸਹੁੰ ਚੁੱਕ ਲਈ ਹੈ,ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਵਿਧਾਨ ਸਭਾ ਵਿਚ ਇਹ ਸਹੁੰ ਚੁਕਾਈ,ਨਾਇਬ ਸਿੰਘ ਸੈਣੀ ਕਰਨਾਲ ਵਿਧਾਨ ਸਭਾ (Karnal Vidhan Sabha) ਤੋਂ ਜ਼ਿਮਨੀ ਚੋਣ ਜਿੱਤੇ ਹਨ,ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਮੌਕੇ ਭਾਜਪਾ ਲੀਡਰਸ਼ਿਪ ਨੇ ਮਨੋਹਰ ਲਾਲ ਖੱਟਰ ਦੀ ਥਾਂ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣਾਹਿਆ ਸੀ,ਉਹ 2019 ਤੋਂ ਕੁਰੂਕਸ਼ੇਤਰ ਲੋਕ ਸਭਾ ਚੋਣ (Kurukshetra Lok Sabha Elections) ਵੀ ਜਿੱਤ ਚੁੱਕੇ ਹਨ।

Advertisement

Latest News

ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ...
ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ
ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ
ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ 'ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ 'ਸਰਹਿੰਦ ਦੀ ਦੀਵਾਰ' ਦਾ ਹੋਵੇਗਾ ਮੰਚਨ