ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ

ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ

Chandigarh,22 DEC,2024,(Azad Soch News):- ਹਰਿਆਣਾ ਸਰਕਾਰ (Haryana Government) ਨੇ ਕਿਸਾਨਾਂ ਦੀਆਂ 24 ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣ ਦੀ ਗਾਰੰਟੀ ਦਿਤੀ ਹੈ,ਸਰਕਾਰੀ ਏਜੰਸੀਆਂ (Government Agencies)  ਜੋ ਪਹਿਲਾਂ ਹੀ ਘੱਟੋ-ਘੱਟ ਸਮਰਥਨ ਮੁੱਲ ’ਤੇ 14 ਫ਼ਸਲਾਂ ਖ਼ਰੀਦ ਰਹੀਆਂ ਹਨ ਹੁਣ 10 ਹੋਰ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦਣਗੀਆਂ,ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (Farmers Welfare Department) ਦੇ ਵਧੀਕ ਮੁੱਖ ਸਕੱਤਰ ਡਾ. ਰਾਜਾ ਸ਼ੇਖਰ ਵੁੰਦਰੂ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ 24 ਫ਼ਸਲਾਂ ਦੀ ਖ਼ਰੀਦ ਲਈ ਨੋਟੀਫ਼ਿਕੇਸ਼ਨ (Notification) ਜਾਰੀ ਕੀਤਾ ਹੈ,ਹਰਿਆਣਾ ’ਚ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ (Shambhu Border) ਤੇ ਖਨੌਰੀ ਬਾਰਡਰ (Khanuri Border) ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ,ਪੰਜਾਬ ਦੇ ਕਿਸਾਨ ਕੇਂਦਰ ਸਰਕਾਰ (Center Government) ਤੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) (MSP) ਦੀ ਗਰੰਟੀ ਲੈਣ ਲਈ ਦਿੱਲੀ ਵਲ ਮਾਰਚ ਕਰਨ ਦੀ ਜ਼ਿੱਦ ਨਾਲ ਸਰਹੱਦ ’ਤੇ ਬੈਠੇ ਹਨ,ਵਿਧਾਨ ਸਭਾ ਚੋਣਾਂ (Assembly Elections) ਦੇ ਐਲਾਨ ਤੋਂ ਠੀਕ ਪਹਿਲਾਂ 5 ਅਗਸਤ ਨੂੰ ਮੁੱਖ ਮੰਤਰੀ ਨਾਇਬ ਸਿੰਘ (Chief Minister Naib Singh) ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ (Council of Ministers) ਦੀ ਮੀਟਿੰਗ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ’ਤੇ ਫ਼ਸਲਾਂ ਦੀ ਖ਼ਰੀਦ ਦਾ ਫ਼ੈਸਲਾ ਲਿਆ ਗਿਆ ਸੀ,ਜਿਸ ਨੂੰ ਹੁਣ ਨੋਟੀਫ਼ਿਕੇਸ਼ਨ (Notification) ਜਾਰੀ ਹੋਣ ਨਾਲ ਅੰਤਮ ਰੂਪ ਦਿਤਾ ਜਾਵੇਗਾ।

Advertisement

Latest News

Punjab Weather Update: ਪੰਜਾਬ ਵਿਚ ਮੀਂਹ ਬਾਰੇ ਵੱਡੀ ਅਪਡੇਟ Punjab Weather Update: ਪੰਜਾਬ ਵਿਚ ਮੀਂਹ ਬਾਰੇ ਵੱਡੀ ਅਪਡੇਟ
Chandigarh,22 DEC,2024,(Azad Soch News):- ਕਾਰਨ ਮੈਦਾਨੀ ਇਲਾਕਿਆਂ ਦੇ ਲੋਕਾਂ ਦੀ ਹਾਲਤ ਖਰਾਬ ਹੈ,ਮੌਸਮ ਵਿਭਾਗ ਨੇ ਕੋਲਡ ਵੇਵ ਅਲਰਟ ਜਾਰੀ ਕੀਤਾ...
ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ
ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਦੋ ਪੇਸ਼ੇਵਰ ਨਸ਼ਾ ਤਸਕਰ ਕਾਬੂ
ਐਨ ਡੀ ਆਰ ਐਫ ਅਤੇ ਫੌਜ ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
ਮੋਹਾਲੀ ਦੇ ਜਸਜੀਤ ਸਿੰਘ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕਰਕੇ ਬਣੇ ਪੀ.ਸੀ.ਐਸ. ਅਫਸਰ
26 ਜਨਵਰੀ ਦੀ ਪਰੇਡ 'ਚ ਪੰਜਾਬ ਦੀ ਝਾਕੀ ਨੂੰ ਮਿਲੀ ਮਨਜੂਰੀ
ਈ ਟੀ ਓ ਨੇ 25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ