ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਜ਼ਮਾਨਤ ਜ਼ਬਤ
By Azad Soch
On
Pihowa, October 9, 2024,(Azad Soch News):- ਹਰਿਆਣਾ ਦੇ ਵੱਡੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ (Farmer Leader Gurnam Singh Charuni) ਨੂੰ ਹਰਿਆਣਾ ਵਿਧਾਨ ਸਭਾ ਚੋਣਾਂ (Haryana Vidhan Sabha Elections) ਵਿਚ ਵੱਡਾ ਝਟਕਾ ਲੱਗਾ ਹੈ,ਚੜੂਨੀ ਨੂੰ ਸਿਰਫ 1170 ਵੋਟਾਂ ਪਈਆਂ ਤੇ ਉਹਨਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ।
Related Posts
Latest News
ਦਿਲਜੀਤ ਦੁਸਾਂਝ ਨੇ ਬਿਲਬੋਰਡ ਕੈਨੇਡਾ ਮੈਗਜ਼ੀਨ ਦੇ ਕਵਰ ਪੇਜ 'ਤੇ ਦਰਜ ਕਰਵਾਈ ਮੌਜ਼ੂਦਗੀ
22 Dec 2024 06:19:59
Chandigarh,22 DEC,2024,(Azad Soch News):- ਵਿਸ਼ਵਵਿਆਪੀ ਸੰਗੀਤਕ ਖੇਤਰ ਵਿੱਚ ਪੰਜਾਬੀ ਸੰਗੀਤ ਲਈ ਇੱਕ ਮੋਢੀ ਵਜੋਂ ਉਭਰ ਰਹੇ ਦੇਸੀ ਸਟਾਰ ਦੀਆਂ ਪ੍ਰਾਪਤੀਆਂ...