ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ,ਯੈਲੋ ਅਲਰਟ ਜਾਰੀ ਕੀਤਾ

 ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ,ਯੈਲੋ ਅਲਰਟ ਜਾਰੀ ਕੀਤਾ

Chandigarh,04 July,2024,(Azad Soch News):- ਬੁੱਧਵਾਰ ਨੂੰ ਹਰਿਆਣਾ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ,ਅੰਬਾਲਾ ਵਿੱਚ 3 ਮਿਲੀਮੀਟਰ, ਹਿਸਾਰ ਵਿੱਚ 0.5, ਨਾਰਨੌਲ ਵਿੱਚ 38, ਜੀਂਦ ਵਿੱਚ 11.5, ਮੇਵਾਤ ਵਿੱਚ 32, ਸੋਨੀਪਤ ਵਿੱਚ 5 ਅਤੇ ਗੁਰੂਗ੍ਰਾਮ ਵਿੱਚ 39 ਮਿਲੀਮੀਟਰ ਮੀਂਹ ਪਿਆ ਹੈ,ਮੌਸਮ ਵਿਭਾਗ (Department of Meteorology) ਨੇ ਵੀਰਵਾਰ ਨੂੰ ਪੰਚਕੂਲਾ,ਅੰਬਾਲਾ,ਯਮੁਨਾਨਗਰ,ਭਿਵਾਨੀ,ਚਰਖੀ ਦਾਦਰੀ,ਰੇਵਾੜੀ,ਨੂਹ ਅਤੇ ਪਲਵਲ 'ਚ ਮੀਂਹ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਹੈ,ਹੋਰ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ,ਸਭ ਤੋਂ ਵੱਧ ਮੀਂਹ ਮਹਿੰਦਰਗੜ੍ਹ ਵਿੱਚ ਦਰਜ ਕੀਤਾ ਗਿਆ,ਇੱਥੇ 63.5 ਮਿਲੀਮੀਟਰ ਬਾਰਿਸ਼ ਹੋਈ। 

Advertisement

Latest News

Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ Desi Ghee Benefits: ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਦਾ ਦੇਸੀ ਘਿਓ
ਆਯੁਰਵੇਦ ਮਾਹਕਾਂ ਮੁਤਾਬਕ ਘਿਓ ਵਿਟਾਮਿਨ ਡੀ (Vitamin D) ਦਾ ਇੱਕ ਵਧੀਆ ਸਰੋਤ ਹੈ ਜੋ ਸਰੀਰ ਵਿੱਚ ਕੈਲਸ਼ੀਅਮ (Calcium) ਨੂੰ ਸੋਖ...
ਡੱਚ ਨੋਬਲ ਪੁਰਸਕਾਰ ਜੇਤੂ ਪ੍ਰੋ. ਜੇਰਾਰਡ 'ਟੀ ਹੂਫਟ ਨੇ Chandigarh University ਦੇ 926 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀ ਪ੍ਰਦਾਨ
State Election Commission Punjab ਨੇ ਮੋਹਾਲੀ ਦੇ ਜਗਤਪੁਰਾ ਗ੍ਰਾਮ ਪੰਚਾਇਤ ਦੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕੀਤਾ
ਭਗਵੰਤ ਮਾਨ ਦੇ ਯਤਨਾਂ ਸਦਕਾ ਝੋਨੇ ਦੀ ਖਰੀਦ ਲਈ ਰਾਹ ਪੱਧਰਾ ਹੋਇਆ,ਮਿੱਲ ਮਾਲਕਾਂ ਦੀ ਹੜਤਾਲ ਖਤਮ
ਜਿਲਾ ਕਚਹਿਰੀ, ਅੰਮ੍ਰਿਤਸਰ ਵਿਖੇ ਸਵੱਛਤਾ ਅਭਿਆਨ ਸਵੱਛਤਾ ਹੀ ਸੇਵਾ ਦੀ ਸੁਰੂਆਤ
ਕੇਂਦਰੀ ਜੇਲ੍ਹ ਅੰਮ੍ਰਿਤਸਰ ਮੈਡੀਕਲ ਕੈਂਪ ਲਗਾਇਆ: ਜੱਜ ਅਮਰਦੀਪ ਸਿੰਘ ਬੈਂਸ
ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ