ਹਰਿਆਣਾ ਗੁਰਦਵਾਰਾ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਸਿੰਘ ਝੀਂਡਾ ਨੇ ਅਸਤੀਫਾ ਦੇ ਦਿੱਤਾ
By Azad Soch
On
Chandigarh, January 20, 2025,(Azad Soch News):- ਹਰਿਆਣਾ ਗੁਰਦਵਾਰਾ ਕਮੇਟੀ (Haryana Gurdwara Committee) ਦੇ ਨਵੇਂ ਚੁਣੇ ਗਏ ਮੈਂਬਰ ਜਗਦੀਸ਼ ਝੀਂਡਾ (Member Jagdish Jhenda) ਨੇ ਅਸਤੀਫਾ ਦੇ ਦਿੱਤਾ ਹੈ,ਅਸਤੀਫਾ ਦਿੰਦੇ ਹੋਏ ਜਗਦੀਸ਼ ਝੀਂਡਾ ਨੇ ਕਿਹਾ ਕਿ ਉਹ ਆਪਣੀ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹਨ,ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਪਾਰਟੀ ਦੇ 10 ਮੈਂਬਰਾਂ ਨੇ ਚੋਣ ਜਿੱਤੀ ਸੀ।
Latest News
ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ
21 Jan 2025 06:49:20
America,21 JAN,2025,(Azad Soch News):- ਅਮਰੀਕਾ ਵਿੱਚ ਡੋਨਾਲਡ ਟਰੰਪ (Donald Trump) ਦੀ ਤਾਜਪੋਸ਼ੀ ਹੋ ਚੁੱਕੀ ਹੈ,ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ...