ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਘੱਟ ਮੀਂਹ ਕਾਰਣ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਕੀਤਾ ਐਲਾਨ
By Azad Soch
On

Chandigarh, 16,August, 2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਸੂਬੇ ਵਿਚ ਘੱਟ ਮੀਂਹ ਕਾਰਣ ਕਿਸਾਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਦ ਦਾ ਐਲਾਨ ਕੀਤਾ ਸੀ ਜਿਸਦੀ ਪਹਿਲੀ ਕਿਸ਼ਤ ਲਈ 535 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ ਉਹਨਾਂ ਨੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਐਲਾਨ ਕੀਤਾ।
Latest News
.jpeg)
20 Mar 2025 21:24:06
ਮਾਨਸਾ, 20 ਮਾਰਚ:ਇਨਵੈਸਟ ਪੰਜਾਬ ਬਿਜ਼ਨਸ ਫਸਟ ਪੋਰਟਲ ’ਤੇ ਸਿੰਗਲ ਵਿੰਡੋ ਕਲੀਅਰੈਂਸ ਤਹਿਤ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਦਰਖ਼ਾਸਤਾਂ ਅਪਲੋਡ ਹੁੰਦੀਆਂ...